|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

BREAKING : ਬਾਬੇ ਨਾਨਕ ਬਾਰੇ ਮੰਦੀ ਸ਼ਬਦਾਵਲੀ ਬੋਲਣ ਵਾਲਾ ਅਨਿਲ ਅਰੋੜਾ ਚੜ੍ਹਿਆ ਪੁਲਿਸ ਹੱਥੇ

ਨਿਊਜ਼ ਡੈਸਕ (ਜਸਕਮਲ) : ਗੁਰੂ ਨਾਨਕ ਦੇਵ ਜੀ ਬਾਰੇ ਮਾੜਾ ਬੋਲਣ ਵਾਲੇ ਅਨਿਲ ਅਰੋੜਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਅਨੁਸਾਰ ਅਨਿਲ ਅਰੋੜਾ ਨੂੰ ਪੰਚਕੂਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਬਾਬੇ ਨਾਨਕ ਬਾਰੇ ਮਾੜੀ ਸ਼ਬਦਾਵਲੀ ਵਰਤਣ ਤੋਂ ਬਾਅਦ ਅਨਿਲ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਸੀ, ਜਿਸ ਕਾਰਨ ਲੋਕਾਂ ਵੱਲੋਂ ਵਿਰੋਧ ਪ੍ਰਦ

NRI Post Desk · 1813 ਦਿਨ ਪਹਿਲਾਂ · ਅੱਪਡੇਟ 1813 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
BREAKING : ਬਾਬੇ ਨਾਨਕ ਬਾਰੇ ਮੰਦੀ ਸ਼ਬਦਾਵਲੀ ਬੋਲਣ ਵਾਲਾ ਅਨਿਲ ਅਰੋੜਾ ਚੜ੍ਹਿਆ ਪੁਲਿਸ ਹੱਥੇ
📷 NRI Post Desk

ਨਿਊਜ਼ ਡੈਸਕ (ਜਸਕਮਲ) : ਗੁਰੂ ਨਾਨਕ ਦੇਵ ਜੀ ਬਾਰੇ ਮਾੜਾ ਬੋਲਣ ਵਾਲੇ ਅਨਿਲ ਅਰੋੜਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਅਨੁਸਾਰ ਅਨਿਲ ਅਰੋੜਾ ਨੂੰ ਪੰਚਕੂਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਬਾਬੇ ਨਾਨਕ ਬਾਰੇ ਮਾੜੀ ਸ਼ਬਦਾਵਲੀ ਵਰਤਣ ਤੋਂ ਬਾਅਦ ਅਨਿਲ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਸੀ, ਜਿਸ ਕਾਰਨ ਲੋਕਾਂ ਵੱਲੋਂ ਵਿਰੋਧ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਸਨ।

ਸੰਬੰਧਿਤ ਖ਼ਬਰਾਂ

ਦੱਸ ਦੇਈਏ ਕਿ ਲੁਧਿਆਣਾ ਪੁਲਿਸ ਵੱਲੋਂ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਅਨਿਲ ਅਰੋੜਾ ਦੀ ਗ੍ਰਿਫ਼ਤਾਰੀ ਲਈ ਪਿਛਲੇ ਕਈ ਦਿਨਾਂ ਤੋਂ ਭਾਲ ਕੀਤੀ ਜਾ ਰਹੀ ਸੀ। ਅਨਿਲ ਅਰੋੜਾ ਖਿਲਾਫ਼ ਪੁਲਿਸ ਕਮਿਸ਼ਨਰੇਟ ਵੱਲੋਂ ਇਕ ਇਸ਼ਤਿਹਾਰ ਜਾਰੀ ਕਰ ਕੇ ਅਰੋੜਾ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਇਕ ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਗਿਆ ਸੀ। ਪੁਲਿਸ ਵੱਲੋਂ ਉਸ ਬਾਰੇ ਜਾਣਕਾਰੀ ਦੇਣ ਵਾਲੇ ਦਾ ਨਾਂ ਗੁਪਤ ਰੱਖਣ ਦਾ ਭਰੋਸਾ ਵੀ ਦਿੱਤਾ ਗਿਆ ਸੀ । ਜ਼ਿਕਰਯੋਗ ਹੈ ਕਿ ਅਨਿਲ ਅਰੋੜਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਧਰਨਾ ਪ੍ਰਦਰਸ਼ਨ ਵੀ ਕੀਤੇ ਸਨ ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!