|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

BREAKING : ਸੀਆਈਡੀ ਅਧਿਕਾਰੀ ਨੇ ਆਦਮਪੁਰ ਥਾਣੇ ’ਚ ਕੀਤੀ ਖ਼ੁਦਕੁਸ਼ੀ

ਨਿਊਜ਼ ਡੈਸਕ : ਆਦਮਪੁਰ ਥਾਣੇ ਅਧੀਨ ਸੀਆਈਡੀ ਦਫ਼ਤਰ 'ਚ ਤਾਇਨਾਤ ਏਐੱਸਆਈ ਮਨਜਿੰਦਰ ਸਿੰਘ ਨੇ ਦਫ਼ਤਰ ਵਿਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮੌਕੇ ’ਤੇ ਪਹੁੰਚੇ ਪੁਲਸ ਅਧਿਕਾਰੀਆਂ ਨੂੰ ਉਸ ਦੀ ਜੇਬ੍ਹ 'ਚੋਂ ਸੁਸਾਇਡ ਨੋਟ ਵੀ ਪ੍ਰਾਪਤ ਹੋਇਆ ਹੈ, ਜਿਸ ਬਾਰੇ ਫਿਲਹਾਲ ਅਜੇ ਤਕ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀ

NRI Post Desk · 1724 ਦਿਨ ਪਹਿਲਾਂ · ਅੱਪਡੇਟ 1724 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
BREAKING : ਸੀਆਈਡੀ ਅਧਿਕਾਰੀ ਨੇ ਆਦਮਪੁਰ ਥਾਣੇ ’ਚ ਕੀਤੀ ਖ਼ੁਦਕੁਸ਼ੀ
📷 NRI Post Desk

ਨਿਊਜ਼ ਡੈਸਕ : ਆਦਮਪੁਰ ਥਾਣੇ ਅਧੀਨ ਸੀਆਈਡੀ ਦਫ਼ਤਰ 'ਚ ਤਾਇਨਾਤ ਏਐੱਸਆਈ ਮਨਜਿੰਦਰ ਸਿੰਘ ਨੇ ਦਫ਼ਤਰ ਵਿਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮੌਕੇ ’ਤੇ ਪਹੁੰਚੇ ਪੁਲਸ ਅਧਿਕਾਰੀਆਂ ਨੂੰ ਉਸ ਦੀ ਜੇਬ੍ਹ 'ਚੋਂ ਸੁਸਾਇਡ ਨੋਟ ਵੀ ਪ੍ਰਾਪਤ ਹੋਇਆ ਹੈ, ਜਿਸ ਬਾਰੇ ਫਿਲਹਾਲ ਅਜੇ ਤਕ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਸੰਬੰਧਿਤ ਖ਼ਬਰਾਂ

ਫਿਲਹਾਲ ਉਕਤ ਅਧਿਕਾਰੀ ਵੱਲੋਂ ਅਜਿਹਾ ਕਦਮ ਕਿਉਂ ਚੁੱਕਿਆ ਗਿਆ ਇਸ ਬਾਰੇ ਕੋਈ ਪੁਸ਼ਟੀ ਨਹੀਂ ਹੋਈ ਹੈ, ਪਰ ਅਧਿਕਾਰੀ ਦੀ ਜੇਬ੍ਹ ਵਿਚੋਂ ਬਰਾਮਦ ਹੋਏ ਸੁਸਾਇਡ ਨੋਟਿਸ ਤੋਂ ਗੰਭੀਰ ਖੁਲਾਸਾ ਹੋਣ ਦੀ ਸੰਭਾਵਨਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!