|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

Breaking : ਕਪੂਰਥਲਾ ਵਿਖੇ ਬੇਅਦਬੀ ਕਰਨ ਵਾਲੇ ਨੂੰ ਸੰਗਤ ਨੇ ਦਿੱਤੀ ਮੌਤ ਦੀ ਸਜ਼ਾ

ਨਿਊਜ਼ ਡੈਸਕ (ਜਸਕਮਲ) : ਕਪੂਰਥਲਾ ਦੇ ਪਿੰਡ ਨਿਜ਼ਾਮਪੁਰ 'ਚ ਨਿਸ਼ਾਨ ਸਾਹਿਬ ਦੀ ਬੇਅਦਬੀ ਮਾਮਲੇ 'ਚ ਫੜੇ ਗਏ ਦੋਸ਼ੀ ਨੂੰ ਗੁੱਸੇ 'ਚ ਆਈ ਸੰਗਤ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਮ੍ਰਿਤਕ ਦੀ ਦੇਹ ਪੁਲਿਸ ਸਿਵਲ ਹਸਪਤਾਲ ਕਪੂਰਥਲਾ ਲੈ ਗਈ ਹੈ। ਦਰਅਸਲ ਸਿੱਖ ਜਥੇਬੰਦੀਆਂ ਵੱਲੋਂ ਬੇਅਦਬੀ ਦੇ ਦੋਸ਼ੀ ਨੂੰ ਪੰਥ ਵੱਲੋਂ ਸਜ਼ਾ ਸੁਣਾਏ ਜਾਣ ਦੀ ਮੰਗ ਕੀਤੀ ਜਾ ਰਹੀ ਸੀ ਪਰ ਪੁਲਿਸ ਅਜਿਹ

NRI Post Desk · 1803 ਦਿਨ ਪਹਿਲਾਂ · ਅੱਪਡੇਟ 1803 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Breaking : ਕਪੂਰਥਲਾ ਵਿਖੇ ਬੇਅਦਬੀ ਕਰਨ ਵਾਲੇ ਨੂੰ ਸੰਗਤ ਨੇ ਦਿੱਤੀ ਮੌਤ ਦੀ ਸਜ਼ਾ
📷 NRI Post Desk

ਨਿਊਜ਼ ਡੈਸਕ (ਜਸਕਮਲ) : ਕਪੂਰਥਲਾ ਦੇ ਪਿੰਡ ਨਿਜ਼ਾਮਪੁਰ 'ਚ ਨਿਸ਼ਾਨ ਸਾਹਿਬ ਦੀ ਬੇਅਦਬੀ ਮਾਮਲੇ 'ਚ ਫੜੇ ਗਏ ਦੋਸ਼ੀ ਨੂੰ ਗੁੱਸੇ 'ਚ ਆਈ ਸੰਗਤ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਮ੍ਰਿਤਕ ਦੀ ਦੇਹ ਪੁਲਿਸ ਸਿਵਲ ਹਸਪਤਾਲ ਕਪੂਰਥਲਾ ਲੈ ਗਈ ਹੈ। ਦਰਅਸਲ ਸਿੱਖ ਜਥੇਬੰਦੀਆਂ ਵੱਲੋਂ ਬੇਅਦਬੀ ਦੇ ਦੋਸ਼ੀ ਨੂੰ ਪੰਥ ਵੱਲੋਂ ਸਜ਼ਾ ਸੁਣਾਏ ਜਾਣ ਦੀ ਮੰਗ ਕੀਤੀ ਜਾ ਰਹੀ ਸੀ ਪਰ ਪੁਲਿਸ ਅਜਿਹਾ ਕਰਨ ਤੋਂ ਰੋਕ ਰਹੀ ਸੀ।

ਸੰਬੰਧਿਤ ਖ਼ਬਰਾਂ

ਸਿੰਘਾਂ ਨੇ ਮੁਲਜ਼ਮ ਨੂੰ ਮਾਰਨ ਲਈ ਗੋਲ਼ੀ ਵੀ ਚਲਾਈ ਪਰ ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮ ਨੇ ਉਸ ਨੂੰ ਬਚਾ ਲਿਆ ਤੇ ਇਸੇ ਦੌਰਾਨ ਇਕ ਪੁਲਿਸ ਮੁਲਾਜ਼ਮ ਦੇ ਹੱਥ 'ਤੇ ਤਲਵਾਰ ਵੀ ਲੱਗੀ ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਨੌਜਵਾਨ ਨੇ ਸਿਰਫ ਇਹ ਦੱਸਿਆ ਹੈ ਕਿ ਉਹ ਦਿੱਲੀ ਦਾ ਰਹਿਣ ਵਾਲਾ ਹੈ। ਇਸ ਤੋਂ ਇਲਾਵਾ ਉਹ ਹੋਰ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਸੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!