|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Breaking News : ਦੇਰ ਰਾਤ ਧਮਾਕਿਆਂ ਦੀ ਆਵਾਜ਼ ਨਾਲ ਦਹਿਲਿਆ ਅੰਮ੍ਰਿਤਸਰ

ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਵੀਰਵਾਰ ਰਾਤ ਅੰਮ੍ਰਿਤਸਰ ਵਿਚ ਇਕ ਤੋਂ ਬਾਅਦ ਇਕ ਲਗਾਤਾਰ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ ਹੈ। ਧਮਾਕੇ ਇਨ੍ਹੇ ਜ਼ਬਰਦਸਤ ਸਨ ਕਿ ਇਨ੍ਹਾਂ ਦੀ ਆਵਾਜ਼ ਨਾਲ ਪੂਰਾ ਸ਼ਹਿਰ ਨੀਂਦ ਤੋਂ ਜਾਗ ਪਿਆ। ਮੀਡਿਆ ਨਾਲ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਧਮਾਕਿਆਂ ਦੀ ਪੁਸ਼ਟੀ ਕਰਦਿਆਂ ਅੰਮ੍ਰਿਤਸਰ ਪੁਲਸ ਦੀ ਸਾਰੀ ਫੋਰਸ ਤੋਂ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਵੀਰਵਾਰ ਰਾਤ ਅੰਮ੍ਰਿਤਸਰ ਵਿਚ ਇਕ ਤੋਂ ਬਾਅਦ ਇਕ ਲਗਾਤਾਰ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ ਹੈ। ਧਮਾਕੇ ਇਨ੍ਹੇ ਜ਼ਬਰਦਸਤ ਸਨ ਕਿ ਇਨ੍ਹਾਂ ਦੀ ਆਵਾਜ਼ ਨਾਲ ਪੂਰਾ ਸ਼ਹਿਰ ਨੀਂਦ ਤੋਂ ਜਾਗ ਪਿਆ। ਮੀਡਿਆ ਨਾਲ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਧਮਾਕਿਆਂ ਦੀ ਪੁਸ਼ਟੀ ਕਰਦਿਆਂ ਅੰਮ੍ਰਿਤਸਰ ਪੁਲਸ ਦੀ ਸਾਰੀ ਫੋਰਸ ਤੋਂ ਇਲਾਵਾ ਹੋਰ ਵਾਧੂ ਫੋਰਸਾਂ ਨੂੰ ਵੀ ਸਰਗਰਮ ਕਰ ਦਿੱਤਾ ਹੈ।

ਸੰਬੰਧਿਤ ਖ਼ਬਰਾਂ

ਪੁਲਸ ਦੇਰ ਰਾਤ ਇਸ ਗੱਲ ਦੀ ਪੜਤਾਲ ਵਿਚ ਜੁਟੀ ਹੈ ਕਿ ਧਮਾਕੇ ਕਿਥੇ ਹੋਏ ਤੇ ਕਿਸ ਤਰ੍ਹਾਂ ਦੇ ਹਨ। ਖਬਰ ਲਿਖੇ ਜਾਣ ਤਕ ਨਾ ਤਾਂ ਇਹ ਪਤਾ ਨਹੀਂ ਲੱਗ ਸਕੀਆ ਹੈ ਕਿ ਧਮਾਕੇ ਕਿਥੇ ਹੋਏ ਹਨ ਤੇ ਨਾ ਹੀ ਧਮਕਿਆਂ ਦੇ ਕਾਰਨਾਂ ਦਾ ਪਤਾ ਲੱਗ ਸਕੀਆ ਹੈ। ਹਲਾਂਕਿ ਇਹ ਮੰਨਿਆ ਜਾ ਰਿਹਾ ਹੈ ਕਿ ਧਮਾਕੇ ਅੰਮ੍ਰਿਤਸਰ ਸ਼ਹਿਰ ਦੇ ਬਾਹਰ ਹੋਏ|

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!