|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Breaking News : ਫ਼ਤਿਹਵੀਰ ਦੇ ਬਚਾਅ ਕਾਰਜ ਵਿੱਚ ਆਈ ਤੇਜ਼ੀ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਪਿਛਲੇ 5 ਦਿਨਾਂ ਤੋਂ ਬੋਰਵੈੱਲ ਵਿੱਚ ਗਿਰੇ ਫ਼ਤਿਹਵੀਰ ਦੇ ਬਚਾਅ ਕਾਰਜ ਵਿੱਚ ਆਈ ਤੇਜ਼ੀ। ਫ਼ਤਿਹਵੀਰ ਦੀ ਲੋਕੇਸ਼ਨ ਦਾ ਪਤਾ ਲੱਗ ਗਿਆ ਹੈ। ਬੋਰਵੈੱਲ ਵਿੱਚ ਰੇਤ ਡਿੱਗਣ ਕਾਰਨ ਨਹੀਂ ਹੋ ਰਹੀ ਉਸ ਤੱਕ ਪਹੁੰਚ। ਦੱਸ ਦਈਏ ਕਿ ਵੀਰਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ਦੇ ਇੱਕ ਬੋਰਵੈੱਲ ’ਚ ਡਿੱਗੇ ਦੋ ਸਾਲਾਂ ਦੇ ਬੱਚੇ ਫ਼ਤਿਹਵੀਰ ਸਿੰਘ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਪਿਛਲੇ 5 ਦਿਨਾਂ ਤੋਂ ਬੋਰਵੈੱਲ ਵਿੱਚ ਗਿਰੇ ਫ਼ਤਿਹਵੀਰ ਦੇ ਬਚਾਅ ਕਾਰਜ ਵਿੱਚ ਆਈ ਤੇਜ਼ੀ। ਫ਼ਤਿਹਵੀਰ ਦੀ ਲੋਕੇਸ਼ਨ ਦਾ ਪਤਾ ਲੱਗ ਗਿਆ ਹੈ। ਬੋਰਵੈੱਲ ਵਿੱਚ ਰੇਤ ਡਿੱਗਣ ਕਾਰਨ ਨਹੀਂ ਹੋ ਰਹੀ ਉਸ ਤੱਕ ਪਹੁੰਚ। ਦੱਸ ਦਈਏ ਕਿ ਵੀਰਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ਦੇ ਇੱਕ ਬੋਰਵੈੱਲ ’ਚ ਡਿੱਗੇ ਦੋ ਸਾਲਾਂ ਦੇ ਬੱਚੇ ਫ਼ਤਿਹਵੀਰ ਸਿੰਘ ਨੂੰ ਹੁਣ ਤੱਕ ਬਾਹਰ ਨਹੀਂ ਕੱਢਿਆ ਜਾ ਸਕਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!