|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

BREAKING : ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਬੀੜੀ ਪੀ ਰਹੀ ਔਰਤ ਗ੍ਰਿਫ਼ਤਾਰ

ਨਿਊਜ਼ ਡੈਸਕ : ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਇਕ ਵਾਰ ਫਿਰ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸ੍ਰੀ ਦਰਬਾਰ ਸਾਹਿਬ ਵਿਖੇ ਇਹ ਬੇਅਦਬੀ ਪਰਿਕਰਮਾ ’ਚ ਬੈਠੀ ਇਕ ਜਨਾਨੀ ਵਲੋਂ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਪਰਿਕਰਮਾ ’ਚ ਇਕ ਬਿਹਾਰੀ ਜਨਾਨੀ ਬੈਠ ਕੇ ਬੀੜੀ ਪੀ ਰਹੀ ਸੀ। ਜਨਾਨੀ ਨੂੰ ਬੀੜੀ ਪੀਂਦੇ ਹੋਏ ਉਥੋਂ ਦੇ ਸੇਵਾਦਾਰਾਂ ਨੇ ਵੇਖ ਲਿਆ। ਸੇਵਾਦਾਰਾਂ

NRI Post Desk · 1715 ਦਿਨ ਪਹਿਲਾਂ · ਅੱਪਡੇਟ 1715 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
BREAKING : ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਬੀੜੀ ਪੀ ਰਹੀ ਔਰਤ ਗ੍ਰਿਫ਼ਤਾਰ
📷 NRI Post Desk

ਨਿਊਜ਼ ਡੈਸਕ : ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਇਕ ਵਾਰ ਫਿਰ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸ੍ਰੀ ਦਰਬਾਰ ਸਾਹਿਬ ਵਿਖੇ ਇਹ ਬੇਅਦਬੀ ਪਰਿਕਰਮਾ ’ਚ ਬੈਠੀ ਇਕ ਜਨਾਨੀ ਵਲੋਂ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਪਰਿਕਰਮਾ ’ਚ ਇਕ ਬਿਹਾਰੀ ਜਨਾਨੀ ਬੈਠ ਕੇ ਬੀੜੀ ਪੀ ਰਹੀ ਸੀ। ਜਨਾਨੀ ਨੂੰ ਬੀੜੀ ਪੀਂਦੇ ਹੋਏ ਉਥੋਂ ਦੇ ਸੇਵਾਦਾਰਾਂ ਨੇ ਵੇਖ ਲਿਆ। ਸੇਵਾਦਾਰਾਂ ਨੇ ਉਕਤ ਜਨਾਨੀ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ ਗਿਆ।

ਸੰਬੰਧਿਤ ਖ਼ਬਰਾਂ

ਸ੍ਰੀ ਦਰਬਾਰ ਸਾਹਿਬ ’ਚ ਤਾਇਨਾਤ ਕੀਤੇ ਸੇਵਾਦਾਰਾਂ ਦੇ ਕਾਰਨ ਬੇਅਦਬੀ ਹੋਣ ਤੋਂ ਬਚ ਗਈ। ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ, ਜਿਨ੍ਹਾਂ ਨੇ ਉਕਤ ਜਨਾਨੀ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਵਲੋਂ ਇਸ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!