|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬ੍ਰਿਕਸ : ਨਵੀਂ ਦਿੱਲੀ ਘੋਸ਼ਣਾ ਪੱਤਰ ਨੂੰ ਕੀਤਾ ਮਨਜ਼ੂਰ

ਦਿੱਲੀ (ਦੇਵ ਇੰਦਰਜੀਤ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਅੱਜ ਬ੍ਰਿਕਸ ਦੇਸ਼ਾਂ ਦਾ ਸੰਮੇਲਨ ਹੋਇਆ। ਵਰਚੁਅਲ ਤਰੀਕੇ ਨਾਲ ਹੋਏ ਇਸ ਸੰਮੇਲਨ ਵਿੱਚ ਅੱਤਵਾਦ 'ਤੇ ਚਰਚਾ ਕੀਤੀ ਗਈ ਹੈ। ਬ੍ਰਿਕਸ ਦੇਸ਼ਾਂ ਨੇ ਨਵੀਂ ਦਿੱਲੀ ਘੋਸ਼ਣਾ ਪੱਤਰ ਨੂੰ ਮਨਜ਼ੂਰ ਕੀਤਾ ਹੈ। ਇਸ ਤੋਂ ਇਲਾਵਾ ਅੱਤਵਾਦ ਖ਼ਿਲਾਫ਼ ਜੰਗ 'ਤੇ ਸਹਿਮਤੀ ਵੀ ਬਣੀ ਹੈ।

NRI Post Desk · 1904 ਦਿਨ ਪਹਿਲਾਂ · ਅੱਪਡੇਟ 1904 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬ੍ਰਿਕਸ : ਨਵੀਂ ਦਿੱਲੀ ਘੋਸ਼ਣਾ ਪੱਤਰ ਨੂੰ ਕੀਤਾ ਮਨਜ਼ੂਰ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਅੱਜ ਬ੍ਰਿਕਸ ਦੇਸ਼ਾਂ ਦਾ ਸੰਮੇਲਨ ਹੋਇਆ। ਵਰਚੁਅਲ ਤਰੀਕੇ ਨਾਲ ਹੋਏ ਇਸ ਸੰਮੇਲਨ ਵਿੱਚ ਅੱਤਵਾਦ 'ਤੇ ਚਰਚਾ ਕੀਤੀ ਗਈ ਹੈ। ਬ੍ਰਿਕਸ ਦੇਸ਼ਾਂ ਨੇ ਨਵੀਂ ਦਿੱਲੀ ਘੋਸ਼ਣਾ ਪੱਤਰ ਨੂੰ ਮਨਜ਼ੂਰ ਕੀਤਾ ਹੈ। ਇਸ ਤੋਂ ਇਲਾਵਾ ਅੱਤਵਾਦ ਖ਼ਿਲਾਫ਼ ਜੰਗ 'ਤੇ ਸਹਿਮਤੀ ਵੀ ਬਣੀ ਹੈ।

ਸੰਬੰਧਿਤ ਖ਼ਬਰਾਂ

ਕੁੱਝ ਮੀਡੀਆ ਰਿਪੋਰਟਾਂ ਦੀਆਂ ਮੰਨੀਏ ਤਾਂ ਇਸ ਸੰਮੇਲਨ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਅਫਗਾਨਿਸਤਾਨ ਦਾ ਮੁੱਦਾ ਚੁੱਕਿਆ। 13ਵੇਂ ਬ੍ਰਿਕਸ ਸਿਖਰ ਸੰਮੇਲਨ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਹਨ। ਇਸ ਸਾਲ ਭਾਰਤ ਉਦੋਂ ਬ੍ਰਿਕਸ ਦੀ ਪ੍ਰਧਾਨਗੀ ਕਰ ਰਿਹਾ ਹੈ, ਜਦੋਂ ਬ੍ਰਿਕਸ ਦਾ 15ਵਾਂ ਸਥਾਪਨਾ ਸਾਲ ਮਨਾਇਆ ਜਾ ਰਿਹਾ ਹੈ।

ਬ੍ਰਿਕਸ (ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫਰੀਕਾ) ਦੇਸ਼ ਹਰ ਸਾਲ ਸਿਖਰ ਸੰਮੇਲਨ ਆਯੋਜਿਤ ਕਰਦੇ ਹਨ ਅਤੇ ਇਸ ਦੇ ਮੈਂਬਰ ਦੇਸ਼ ਵਾਰੀ-ਵਾਰੀ ਇਸ ਦੀ ਪ੍ਰਧਾਨਗੀ ਸੰਭਾਲਦੇ ਹਨ।ਭਾਰਤ ਇਸ ਸਾਲ ਬ੍ਰਿਕਸ ਦਾ ਪ੍ਰਧਾਨ ਹੈ। ਇਸ ਬੈਠਕ ਵਿੱਚ ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਇਰ ਬੋਲਸੋਨਾਰੋ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਸਿਰਿਲ ਰਾਮਾਫੋਸਾ ਵੀ ਸ਼ਾਮਲ ਹੋਏ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!