|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚੇ ਬ੍ਰਿਟੇਨ ਦੇ PM ਜਾਨਸਨ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਭਾਰਤ ਦੀ ਦੋ ਦਿਨਾਂ ਯਾਤਰਾ ’ਤੇ ਅਹਿਮਦਾਬਾਦ ਪਹੁੰਚੇ। ਹਵਾਈ ਅੱਡੇ ’ਤੇ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵਰਤ ਤੇ ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਬੋਰਿਸ ਜਾਨਸਨ ਦਾ ਸਵਾਗਤ ਕੀਤਾ। pm ਮੋਦੀ ਦੇ ਸੱਦੇ ’ਤੇ ਭਾਰਤ ਦੌਰੇ ’ਤੇ ਆਏ ਜਾਨਸਨ ਗੁਜਰਾਤ ’ਚ ਵੱਖ-ਵੱਖ ਪ੍ਰੋਗਰਾਮਾਂ ’ਚ ਹਿੱਸਾ ਲੈਣ ਤੋਂ ਬਾਅ

NRI Post Desk · 1680 ਦਿਨ ਪਹਿਲਾਂ · ਅੱਪਡੇਟ 1680 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚੇ ਬ੍ਰਿਟੇਨ ਦੇ PM ਜਾਨਸਨ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਭਾਰਤ ਦੀ ਦੋ ਦਿਨਾਂ ਯਾਤਰਾ ’ਤੇ ਅਹਿਮਦਾਬਾਦ ਪਹੁੰਚੇ। ਹਵਾਈ ਅੱਡੇ ’ਤੇ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵਰਤ ਤੇ ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਬੋਰਿਸ ਜਾਨਸਨ ਦਾ ਸਵਾਗਤ ਕੀਤਾ। pm ਮੋਦੀ ਦੇ ਸੱਦੇ ’ਤੇ ਭਾਰਤ ਦੌਰੇ ’ਤੇ ਆਏ ਜਾਨਸਨ ਗੁਜਰਾਤ ’ਚ ਵੱਖ-ਵੱਖ ਪ੍ਰੋਗਰਾਮਾਂ ’ਚ ਹਿੱਸਾ ਲੈਣ ਤੋਂ ਬਾਅਦ ਰਾਜਧਾਨੀ ਨਵੀਂ ਦਿੱਲੀ ਪਹੁੰਚਣਗੇ।

ਸੰਬੰਧਿਤ ਖ਼ਬਰਾਂ

ਬ੍ਰਿਟਿਸ਼ ਪ੍ਰਧਾਨ ਮੰਤਰੀ ਦਾ ਰਾਸ਼ਟਰਪਤੀ ਮਹਾਤਮਾ ਗਾਂਧੀ ਦੀ ਸਮਾਧੀ ’ਤੇ ਸ਼ਰਧਾਂਜਲੀ ਭੇਟ ਕਰਨ ਰਾਜਘਾਟ ਜਾਣਗੇ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਦੋਵੇਂ ਨੇਤਾ ਆਪਸੀ ਹਿੱਤਾਂ ਨੂੰ ਲੈ ਕੇ ਵੱਖ-ਵੱਖ ਖੇਤਰੀ ਅਤੇ ਗਲੋਬਲ ਮੁੱਦਿਆਂ ’ਤੇ ਵੀ ਸਲਾਹ ਕਰਨਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!