|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਿਓਰ ਨੇ ਕੀਤਾ ਭਰਜਾਈ ਨਾਲ ਬਲਾਤਕਾਰ

ਅੰਮ੍ਰਿਤਸਰ: ਅੰਮ੍ਰਿਤਸਰ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਦਿਓਰ ਨੇ ਘਰ ਵਿਚ ਦਾਖਲ ਹੋ ਕੇ ਆਪਣੀ ਮਾਂ ਸਮਾਨ ਭਰਜਾਈ ਨਾਲ ਬਲਾਤਕਾਰ ਦੀ ਘਿਨੌਣੀ ਘਟਨਾ ਨੂੰ ਅੰਜਾਮ ਦਿੱਤਾ। ਪੀੜਤ ਮਹਿਲਾ ਨੇ ਦੱਸਿਆ ਕਿ ਉਸ ਦਾ ਪਤੀ ਕੰਮ ਦੇ ਸਿਲਸਿਲੇ 'ਚ ਬਾਹਰ ਗਿਆ ਸੀ ਕਿ ਉਸ ਦੇ ਚਾਚੇ ਸਹੁਰੇ ਦਾ ਪੁੱਤਰ ਆਪਣੇ ਦੋਸਤਾਂ ਨਾਲ ਉਸ ਦੇ ਘਰ ਆਇਆ ਤੇ ਇਸ ਘਿ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ: ਅੰਮ੍ਰਿਤਸਰ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਦਿਓਰ ਨੇ ਘਰ ਵਿਚ ਦਾਖਲ ਹੋ ਕੇ ਆਪਣੀ ਮਾਂ ਸਮਾਨ ਭਰਜਾਈ ਨਾਲ ਬਲਾਤਕਾਰ ਦੀ ਘਿਨੌਣੀ ਘਟਨਾ ਨੂੰ ਅੰਜਾਮ ਦਿੱਤਾ। ਪੀੜਤ ਮਹਿਲਾ ਨੇ ਦੱਸਿਆ ਕਿ ਉਸ ਦਾ ਪਤੀ ਕੰਮ ਦੇ ਸਿਲਸਿਲੇ 'ਚ ਬਾਹਰ ਗਿਆ ਸੀ ਕਿ ਉਸ ਦੇ ਚਾਚੇ ਸਹੁਰੇ ਦਾ ਪੁੱਤਰ ਆਪਣੇ ਦੋਸਤਾਂ ਨਾਲ ਉਸ ਦੇ ਘਰ ਆਇਆ ਤੇ ਇਸ ਘਿਨੌਣੀ ਘਟਨਾ ਨੂੰ ਅੰਜਾਮ ਦਿੱਤਾ। ਇਸ ਦੌਰਾਨ ਉਕਤ ਨੇ ਪੁਲਸ ਨੂੰ ਸ਼ਿਕਾਇਤ ਕਰਨ 'ਤੇ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਮਹਿਲਾ ਨੇ ਪੁਲਸ ਪ੍ਰਸ਼ਾਸਨ 'ਤੇ ਮੁਲਜ਼ਮ ਖਿਲਾਫ ਕਾਰਵਾਈ ਨਾ ਕਰਨ ਦਾ ਦੋਸ਼ ਵੀ ਲਗਾਇਆ ਹੈ।

ਸੰਬੰਧਿਤ ਖ਼ਬਰਾਂ

ਦੂਜੇ ਪਾਸੇ ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ। ਬਲਾਤਕਾਰ ਦੀਆਂ ਘਿਨੌਣੀਆਂ ਵਾਰਦਾਤਾਂ ਨੂੰ ਨੱਥ ਪਾਉਣ ਲਈ ਸਰਕਾਰ ਵਲੋਂ ਬੇਸ਼ੱਕ ਸਖਤ ਕਾਨੂੰਨ ਬਣਾਏ ਜਾ ਰਹੇ ਹਨ ਪਰ ਕਾਨੂੰਨਾਂ 'ਚ ਸਖਤੀ ਕੀਤੇ ਜਾਣ ਦੇ ਬਾਵਜੂਦ ਅਜਿਹੀਆਂ ਵਾਰਦਾਤਾਂ ਦਾ ਹੋਣਾ ਚਿੰਤਾ ਦਾ ਵਿਸ਼ਾ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!