|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਵਿਆਹ ਤੋਂ ਪਹਿਲਾਂ ਹੀ ਮਾਂ ਬਣਨ ਵਾਲੀ ਹੈ ਇਹ ਅਦਾਕਾਰਾ

ਮੁੰਬਈ ਡੈਸਕ (ਵਿਕਰਮ ਸਹਿਜਪਾਲ) : ਅਦਾਕਾਰਾ ਤੇ ਮਾਡਲ ਬਰੂਨਾ ਅਬਦੁੱਲਾ ਜਲਦ ਮਾਂ ਬਣਨ ਵਾਲੀ ਹੈ। ਇਸ ਗੱਲ ਦਾ ਖੁਲਾਸਾ ਉਸ ਨੇ ਹਾਲ ਹੀ 'ਚ ਦਿੱਤੇ ਇਕ ਇੰਟਰਵਿਊ ਦੌਰਾਨ ਕੀਤਾ। ਦੱਸ ਦਈਏ ਕਿ ਬਰੂਨਾ ਅਬਦੁੱਲਾ ਵਿਆਹ ਤੋਂ ਪਹਿਲਾਂ ਹੀ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ। ਕੁਝ ਸਮਾਂ ਪਹਿਲਾਂ ਉਸ ਨੇ ਆਪਣੇ ਬ੍ਰਿਟਿਸ਼ ਪ੍ਰੇਮੀ Allan Fraser ਨਾਲ ਮੰਗਣੀ ਕੀਤੀ ਸੀ। ਉ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੁੰਬਈ ਡੈਸਕ (ਵਿਕਰਮ ਸਹਿਜਪਾਲ) : ਅਦਾਕਾਰਾ ਤੇ ਮਾਡਲ ਬਰੂਨਾ ਅਬਦੁੱਲਾ ਜਲਦ ਮਾਂ ਬਣਨ ਵਾਲੀ ਹੈ। ਇਸ ਗੱਲ ਦਾ ਖੁਲਾਸਾ ਉਸ ਨੇ ਹਾਲ ਹੀ 'ਚ ਦਿੱਤੇ ਇਕ ਇੰਟਰਵਿਊ ਦੌਰਾਨ ਕੀਤਾ। ਦੱਸ ਦਈਏ ਕਿ ਬਰੂਨਾ ਅਬਦੁੱਲਾ ਵਿਆਹ ਤੋਂ ਪਹਿਲਾਂ ਹੀ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ। ਕੁਝ ਸਮਾਂ ਪਹਿਲਾਂ ਉਸ ਨੇ ਆਪਣੇ ਬ੍ਰਿਟਿਸ਼ ਪ੍ਰੇਮੀ Allan Fraser ਨਾਲ ਮੰਗਣੀ ਕੀਤੀ ਸੀ। ਉਸ ਨੇ ਕਿਹਾ ਕਿ ਵਿਆਹ ਸਿਰਫ ਕਾਗਜ਼ ਦਾ ਇਕ ਟੁਕੜਾ ਹੈ, ਜੋ ਦੋ ਲੋਕਾਂ ਨੂੰ ਤੋੜ ਨਹੀਂ ਸਕਦਾ।

ਸੰਬੰਧਿਤ ਖ਼ਬਰਾਂ

ਕੁਝ ਲੋਕ ਵਿਆਹ ਤੋਂ ਬਾਅਦ ਵੀ ਇਕ-ਦੂਜੇ ਨਾਲ ਖੁਸ਼ ਨਹੀਂ ਹੁੰਦੇ ਤੇ ਇਸੇ ਵਿਆਹ ਕਰਕੇ ਇਕ-ਦੂਜੇ ਨੂੰ ਧੋਖਾ ਦਿੰਦੇ ਹਨ। ਬਰੂਨਾ ਨੇ ਦੱਸਿਆ ਕਿ ਉਹ 5 ਮਹੀਨਿਆਂ ਦੀ ਗਰਭਵਤੀ ਹੈ। ਮੇਰਾ ਬੱਚਾ 22 ਹਫਤਿਆਂ ਦਾ ਹੋ ਚੁੱਕਿਆ ਹੈ। ਬਰੂਨਾ ਮੁਤਾਬਕ ਬੱਚੇ ਦੀ ਖਬਰ ਨਾਲ ਪੂਰਾ ਪਰਿਵਾਰ ਕਾਫੀ ਖੁਸ਼ ਹੈ।

ਜਦੋਂ ਪੁੱਛਿਆ ਗਿਆ ਕਿ ਇੰਨੇ ਦਿਨ ਇਹ ਗੱਲ ਲੁਕਾ ਕੇ ਕਿਉਂ ਰੱਖੀ ਤਾਂ ਉਸ ਨੇ ਕਿਹਾ ਕਿ ਇਹ ਜਾਣ-ਬੁੱਝ ਕੇ ਨਹੀਂ ਕੀਤਾ। ਮੇਰੇ ਕੋਲ ਕੁਝ ਕੰਮ ਸਨ, ਜਿਨ੍ਹਾਂ ਨੂੰ ਮੈਂ ਪੂਰਾ ਕਰਨਾ ਚਾਹੁੰਦੀ ਸੀ। ਦੱਸ ਦਈਏ ਕਿ ਬਰੂਨਾ ਇਕ ਸੁਪਰਮਾਡਲ ਹੈ। ਉਹ ਕਈ ਫਿਲਮਾਂ 'ਚ ਕੰਮ ਕਰ ਚੁੱਕੀ ਹੈ। ਬਰੂਨਾ ਫਿਲਮ 'ਗਰਾਂਡ ਮਸਤੀ', 'ਦੇਸੀ ਬੁਆਇਜ਼' ਤੇ 'ਆਈ ਹੇਟ ਲਵ ਸਟੋਰੀਜ਼' ਵਰਗੀਆਂ ਫਿਲਮਾਂ 'ਚ ਕੰਮ ਕਰ ਚੁੱਕੀ ਹੈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!