|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ :ਬੀ.ਐੱਸ.ਐੱਫ

ਜੰਮੂ, (ਦੇਵ ਇੰਦਰਜੀਤ)- ਬੀ.ਐੱਸ.ਐੱਫ. ਬੁਲਾਰੇ ਨੇ ਦੱਸਿਆ ਕਿ ਸਵੇਰੇ ਲਗਭਗ 9.45 ਵਜੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਜੰਮੂ ਦੇ ਸਾਂਬਾ ਸੈਕਟਰ 'ਚ ਸਰਹੱਦੀ ਚੌਕੀ ਚਕ ਫਕੀਰਾ ਦੇ ਖੇਤਰ 'ਚ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਕੌਮਾਂਤਰੀ ਸਰਹੱਦ 'ਤੇ ਲੱਗੀ ਬਾੜ ਵੱਲ ਵਧਦੇ ਹੋਏ ਦੇਖਿਆ। ਜਿਸਨੂੰ ਜੰਮੂ-ਕਸ਼ਮੀਰ ਦੇ ਸਾਂਬਾ ਸੈਕਟਰ 'ਚ ਸਰਹੱਦੀ ਸੁਰੱਖਿਆ ਫੋਰਸ (ਬੀ.ਐੱਸ.ਐੱਫ.) ਦੇ ਜ

NRI Post Desk · 2117 ਦਿਨ ਪਹਿਲਾਂ · ਅੱਪਡੇਟ 2117 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ :ਬੀ.ਐੱਸ.ਐੱਫ
📷 NRI Post Desk

ਜੰਮੂ, (ਦੇਵ ਇੰਦਰਜੀਤ)- ਬੀ.ਐੱਸ.ਐੱਫ. ਬੁਲਾਰੇ ਨੇ ਦੱਸਿਆ ਕਿ ਸਵੇਰੇ ਲਗਭਗ 9.45 ਵਜੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਜੰਮੂ ਦੇ ਸਾਂਬਾ ਸੈਕਟਰ 'ਚ ਸਰਹੱਦੀ ਚੌਕੀ ਚਕ ਫਕੀਰਾ ਦੇ ਖੇਤਰ 'ਚ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਕੌਮਾਂਤਰੀ ਸਰਹੱਦ 'ਤੇ ਲੱਗੀ ਬਾੜ ਵੱਲ ਵਧਦੇ ਹੋਏ ਦੇਖਿਆ। ਜਿਸਨੂੰ ਜੰਮੂ-ਕਸ਼ਮੀਰ ਦੇ ਸਾਂਬਾ ਸੈਕਟਰ 'ਚ ਸਰਹੱਦੀ ਸੁਰੱਖਿਆ ਫੋਰਸ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਸੋਮਵਾਰ ਨੂੰ ਕੌਮਾਂਤਰੀ ਸਰਹੱਦ 'ਤੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਸੁੱਟਿਆ।

ਸੰਬੰਧਿਤ ਖ਼ਬਰਾਂ

ਉਨ੍ਹਾਂ ਦਾ ਕਹਿਣਾ ਸੀ ਕਿ ਵਾਰ-ਵਾਰ ਚਿਤਾਵਨੀ ਦੇ ਬਾਵਜੂਦ ਘੁਸਪੈਠੀਆ ਸ਼ੱਕੀ ਹਾਲਾਤਾਂ 'ਚ ਘੁੰਮਦਾ ਰਿਹਾ ਅਤੇ ਬਾਅਦ 'ਚ ਬੀ.ਐੱਸ.ਐੱਫ. ਬਾੜ ਵੱਲ ਹਮਲਾਵਰ ਤਰੀਕੇ ਨਾਲ ਵੱਧਣ ਲੱਗਾ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ ਨੇ ਉਸ 'ਤੇ ਗੋਲੀਆਂ ਚਲਾਈਆਂ।

ਅਧਿਕਾਰੀ ਨੇ ਕਿਹਾ ਕਿ ਘੁਸਪੈਠੀਏ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਜਿਸ ਜਗ੍ਹਾ ਤੋਂ ਲਾਸ਼ ਬਰਾਮਦ ਹੋਈ ਹੈ ਉਹ ਕੌਮਾਂਤਰੀ ਸਰਹੱਦ ਤੋਂ ਭਾਰਤ ਵੱਲ 40 ਮੀਟਰ ਦੀ ਦੂਰੀ 'ਤੇ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!