|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਅਕਾਲੀ-ਬਸਪਾ ਦੀ ਸਰਕਾਰ ਬਣਨ 'ਤੇ 2 ਉੱਪ ਮੁੱਖ ਮੰਤਰੀਆਂ 'ਚੋਂ ਇਕ ਬਸਪਾ ਦਾ ਹੋਵੇਗਾ : ਸੁਖਬੀਰ ਬਾਦਲ

ਨਿਊਜ਼ ਡੈਸਕ (ਜਸਕਮਲ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਜੇਕਰ ਸੂਬੇ 'ਚ ਅਕਾਲੀ-ਬਸਪਾ ਦੀ ਸਰਕਾਰ ਬਣਦੀ ਹੈ ਤਾਂ ਦੋ ਉਪ ਮੁੱਖ ਮੰਤਰੀਆਂ 'ਚੋਂ ਇਕ ਬਸਪਾ ਦਾ ਹੀ ਹੋਵੇਗਾ। ਉਹ ਬੰਗਾ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਦੋਆਬਾ ਖੇਤਰ 'ਚ ਦਲਿਤਾਂ ਦੀ ਵੱਡੀ ਗਿਣਤੀ ਹੈ, ਜੋ ਬਸਪਾ ਦੇ ਸਮਰਥਕ ਹਨ।

NRI Post Desk · 1811 ਦਿਨ ਪਹਿਲਾਂ · ਅੱਪਡੇਟ 1811 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਅਕਾਲੀ-ਬਸਪਾ ਦੀ ਸਰਕਾਰ ਬਣਨ 'ਤੇ 2 ਉੱਪ ਮੁੱਖ ਮੰਤਰੀਆਂ 'ਚੋਂ ਇਕ ਬਸਪਾ ਦਾ ਹੋਵੇਗਾ : ਸੁਖਬੀਰ ਬਾਦਲ
📷 NRI Post Desk

ਨਿਊਜ਼ ਡੈਸਕ (ਜਸਕਮਲ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਜੇਕਰ ਸੂਬੇ 'ਚ ਅਕਾਲੀ-ਬਸਪਾ ਦੀ ਸਰਕਾਰ ਬਣਦੀ ਹੈ ਤਾਂ ਦੋ ਉਪ ਮੁੱਖ ਮੰਤਰੀਆਂ 'ਚੋਂ ਇਕ ਬਸਪਾ ਦਾ ਹੀ ਹੋਵੇਗਾ। ਉਹ ਬੰਗਾ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਦੋਆਬਾ ਖੇਤਰ 'ਚ ਦਲਿਤਾਂ ਦੀ ਵੱਡੀ ਗਿਣਤੀ ਹੈ, ਜੋ ਬਸਪਾ ਦੇ ਸਮਰਥਕ ਹਨ।

ਸੰਬੰਧਿਤ ਖ਼ਬਰਾਂ

ਅਕਾਲੀ ਦਲ ਨੇ ਭਾਜਪਾ ਨਾਲੋਂ ਗਠਜੋੜ ਤੋੜ ਕੇ ਤੇ ਕਿਸਾਨਾਂ ਦੇ ਮੁੱਦੇ 'ਤੇ ਕੇਂਦਰ ਦੀ ਐੱਨਡੀਏ ਸਰਕਾਰ ਤੋਂ ਵਾਕਆਊਟ ਕਰਨ ਤੋਂ ਬਾਅਦ ਪੰਜਾਬ 'ਚ ਬਸਪਾ ਨਾਲ ਗਠਜੋੜ ਬਣਾਇਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!