|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਦੋ ਧਿਰਾਂ ਵਿਚਾਲੇ ਹੋਈ ਲੜਾਈ ਦੌਰਾਨ ਚੱਲੀ ਗੋਲੀ

ਗੁਰੂਹਰਸਹਾਏ (ਰਾਘਵ) : ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਮੋਹਣ ਕੇ ਉਤਾੜ ਵਿਖੇ ਅੱਜ ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਲੜਾਈ-ਝਗੜਾ ਹੋ ਗਿਆ। ਇਸ ਦੌਰਾਨ ਇੱਕ ਧਿਰ ਨੇ ਦੂਜੀ ਧਿਰ 'ਤੇ ਗੋਲੀ ਚਲਾ ਦਿੱਤੀ, ਜਿਸ ਦੌਰਾਨ ਇਕ ਵਿਅਕਤੀ ਜ਼ਖਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਨਾਲ ਲੱਗਦੇ ਪਿੰਡ ਮੋਹਣ ਕੇ ਉਤਾੜ ਵਿਖੇ ਇੱਕ ਘਰ 'ਚ ਚੱਲ ਰਹੀ ਉਸਾਰੀ ਦੌਰ

NRI Post Desk · 476 ਦਿਨ ਪਹਿਲਾਂ · ਅੱਪਡੇਟ 476 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਦੋ ਧਿਰਾਂ ਵਿਚਾਲੇ ਹੋਈ ਲੜਾਈ ਦੌਰਾਨ ਚੱਲੀ ਗੋਲੀ
📷 NRI Post Desk

ਗੁਰੂਹਰਸਹਾਏ (ਰਾਘਵ) : ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਮੋਹਣ ਕੇ ਉਤਾੜ ਵਿਖੇ ਅੱਜ ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਲੜਾਈ-ਝਗੜਾ ਹੋ ਗਿਆ। ਇਸ ਦੌਰਾਨ ਇੱਕ ਧਿਰ ਨੇ ਦੂਜੀ ਧਿਰ 'ਤੇ ਗੋਲੀ ਚਲਾ ਦਿੱਤੀ, ਜਿਸ ਦੌਰਾਨ ਇਕ ਵਿਅਕਤੀ ਜ਼ਖਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਨਾਲ ਲੱਗਦੇ ਪਿੰਡ ਮੋਹਣ ਕੇ ਉਤਾੜ ਵਿਖੇ ਇੱਕ ਘਰ 'ਚ ਚੱਲ ਰਹੀ ਉਸਾਰੀ ਦੌਰਾਨ ਕਿਸੇ ਗੱਲ ਨੂੰ ਲੈ ਕੇ ਦੂਜੀ ਧਿਰ ਨਾਲ ਲੜਾਈ-ਝਗੜਾ ਹੋ ਗਿਆ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਇੱਕ ਧਿਰ ਨੇ ਦੂਜੇ ਧਿਰ 'ਤੇ ਗੋਲੀ ਚਲਾ ਦਿੱਤੀ ਅਤੇ ਵਿਅਕਤੀ ਜ਼ਖਮੀ ਹੋ ਗਿਆ। ਮੌਕੇ 'ਤੇ ਪਹੁੰਚੇ ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਗੱਲ ਦਾ ਪਤਾ ਲੱਗਾ ਹੈ ਕਿ ਲੜਾਈ-ਝਗੜਾ ਕਰਨ ਵਾਲੇ ਆਪਸ ਵਿੱਚ ਸਕੇ ਰਿਸ਼ਤੇਦਾਰ ਹਨ। ਸੂਤਰਾਂ ਤੋਂ ਇਸ ਗੱਲ ਦਾ ਵੀ ਪਤਾ ਲੱਗਾ ਹੈ ਕਿ ਪੁਲਸ ਨੇ ਕੁੱਝ ਬੰਦਿਆਂ ਨੂੰ ਫੜ੍ਹ ਲਿਆ ਹੈ। ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!