|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

Akali ਵਰਕਰ ਦੇ ਘਰ ਚੱਲੀਆਂ ਗੋਲੀਆਂ, CCTV ਚ ਕੈਦ ਹੋਈ ਵਾਰਦਾਤ

ਗੁਰਦਾਸਪੁਰ (ਨੇਹਾ): ਡੇਰਾ ਬਾਬਾ ਨਾਨਕ ਦੇ ਪਿੰਡ ਵੈਰੋਕੇ ’ਚ ਰਾਤ ਦੇ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਣਪਛਾਤੇ ਵਿਅਕਤੀ ਵੱਲੋਂ ਅਕਾਲੀ ਦਲ ਦੇ ਵਰਕਰ ਦੇ ਘਰ ’ਤੇ ਸ਼ਰੇਆਮ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਘਟਨਾ ਵਿਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ, ਪਰ ਇਹ ਫਾਇਰਿੰਗ ਇਕ ਰੰਗਦਾਰੀ ਮਾਮਲੇ ਨੂੰ ਲੈ ਕੇ ਕੀਤੀ ਗਈ ਹੈ।

NRI Post Desk · 482 ਦਿਨ ਪਹਿਲਾਂ · ਅੱਪਡੇਟ 482 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Akali ਵਰਕਰ ਦੇ ਘਰ ਚੱਲੀਆਂ ਗੋਲੀਆਂ, CCTV ਚ ਕੈਦ ਹੋਈ ਵਾਰਦਾਤ
📷 NRI Post Desk

ਗੁਰਦਾਸਪੁਰ (ਨੇਹਾ): ਡੇਰਾ ਬਾਬਾ ਨਾਨਕ ਦੇ ਪਿੰਡ ਵੈਰੋਕੇ ’ਚ ਰਾਤ ਦੇ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਣਪਛਾਤੇ ਵਿਅਕਤੀ ਵੱਲੋਂ ਅਕਾਲੀ ਦਲ ਦੇ ਵਰਕਰ ਦੇ ਘਰ ’ਤੇ ਸ਼ਰੇਆਮ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਘਟਨਾ ਵਿਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ, ਪਰ ਇਹ ਫਾਇਰਿੰਗ ਇਕ ਰੰਗਦਾਰੀ ਮਾਮਲੇ ਨੂੰ ਲੈ ਕੇ ਕੀਤੀ ਗਈ ਹੈ।

ਸੰਬੰਧਿਤ ਖ਼ਬਰਾਂ

ਜਾਣਕਾਰੀ ਮੁਤਾਬਕ ਅਕਾਲੀ ਵਰਕਰ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ, ਪਰ ਰਕਮ ਨਾ ਦੇਣ ਦੇ ਚਲਦੇ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮੁਲਜ਼ਮ ਦੀਆਂ ਤਸਵੀਰਾਂ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈਆਂ। ਸੀਸੀਟੀਵੀ 'ਚ ਸਾਫ਼ ਤੌਰ ’ਤੇ ਗੋਲੀਆਂ ਚਲਾਉਂਦਾ ਹੋਇਆ ਵਿਅਕਤੀ ਦਿਖਾਈ ਦਿੱਤਾ, ਜਿਸ ਵੱਲੋਂ ਘਰ ’ਤੇ ਲਗਾਤਾਰ 8 ਰਾਊਂਡ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਪੁਲਸ ਮੌਕੇ 'ਤੇ ਪਹੁੰਚੀ ਅਤੇ ਸਬੂਤ ਇਕੱਠੇ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਮੁਲਜ਼ਮ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
Akali ਵਰਕਰ ਦੇ ਘਰ ਚੱਲੀਆਂ ਗੋਲੀਆਂ, CCTV ਚ ਕੈਦ ਹੋਈ ਵਾਰਦਾਤ — NRI Post