|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੋਣ ਨਤੀਜਿਆਂ ਤੋਂ ਬਾਅਦ ਵਧ ਸਕਦਾ ਬੱਸਾਂ ਦਾ ਕਿਰਾਇਆ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਤੋਂ ਇਲਾਵਾ ਯਾਤਰੀ ਬੱਸਾਂ ਦੇ ਕਿਰਾਏ ਵੀ ਵਧ ਸਕਦੇ ਹਨ। ਚੋਣਾਂ ਦਾ ਵਰ੍ਹਾ ਹੋਣ ਕਾਰਨ ਜਿੱਥੇ ਪਿਛਲੇ ਕੁਝ ਮਹੀਨਿਆਂ ਤੋਂ ਤੇਲ ਦੀਆਂ ਕੀਮਤਾਂ ਨੂੰ ਕਾਬੂ ਹੇਠ ਰੱਖਿਆ ਗਿਆ ਸੀ ਉੱਥੇ ਹੀ ਹੁਣ ਪੰਜਾਬ ਰੋਡਵੇਜ਼ ਪਿਛਲੇ ਇੱਕ ਸਾਲ ਤੋਂ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੀ ਦਲੀਲ ਦਿੰਦੇ ਹੋਏ ਯਾਤਰੀ ਕਿਰਾਏ ਵ

NRI Post Desk · 1732 ਦਿਨ ਪਹਿਲਾਂ · ਅੱਪਡੇਟ 1732 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੋਣ ਨਤੀਜਿਆਂ ਤੋਂ ਬਾਅਦ ਵਧ ਸਕਦਾ ਬੱਸਾਂ ਦਾ ਕਿਰਾਇਆ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਤੋਂ ਇਲਾਵਾ ਯਾਤਰੀ ਬੱਸਾਂ ਦੇ ਕਿਰਾਏ ਵੀ ਵਧ ਸਕਦੇ ਹਨ। ਚੋਣਾਂ ਦਾ ਵਰ੍ਹਾ ਹੋਣ ਕਾਰਨ ਜਿੱਥੇ ਪਿਛਲੇ ਕੁਝ ਮਹੀਨਿਆਂ ਤੋਂ ਤੇਲ ਦੀਆਂ ਕੀਮਤਾਂ ਨੂੰ ਕਾਬੂ ਹੇਠ ਰੱਖਿਆ ਗਿਆ ਸੀ ਉੱਥੇ ਹੀ ਹੁਣ ਪੰਜਾਬ ਰੋਡਵੇਜ਼ ਪਿਛਲੇ ਇੱਕ ਸਾਲ ਤੋਂ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੀ ਦਲੀਲ ਦਿੰਦੇ ਹੋਏ ਯਾਤਰੀ ਕਿਰਾਏ ਵਿੱਚ ਵਾਧੇ ਦੀ ਮੰਗ ਕਰ ਰਿਹਾ ਹੈ।

ਸੰਬੰਧਿਤ ਖ਼ਬਰਾਂ

ਪੰਜਾਬ ਰੋਡਵੇਜ਼ ਹੈੱਡਕੁਆਰਟਰ ਦੇ ਇਕ ਉੱਚ ਅਧਿਕਾਰੀਨੇ ਦੱਸਿਆ ਕਿ ਹੁਣ ਰੋਡਵੇਜ਼ ਲਈ ਕਿਰਾਇਆ ਵਧਾਏ ਬਿਨਾਂ ਆਪਣੀਆਂ ਯਾਤਰੀ ਬੱਸਾਂ ਚਲਾਉਣਾ ਸੰਭਵ ਨਹੀਂ ਹੈ। ਨਵੀਂ ਸਰਕਾਰ ਬਣਨ 'ਤੇ ਰੋਡਵੇਜ਼ ਇਕ ਵਾਰ ਫਿਰ ਕਿਰਾਏ 'ਚ ਵਾਧੇ ਦੀ ਮੰਗ ਕਰ ਸਕਦੇ ਹਨ। ਹਾਲਾਂਕਿ ਕਿਰਾਏ 'ਚ ਵਾਧੇ ਬਾਰੇ ਫੈਸਲਾ ਸਰਕਾਰ ਨੂੰ ਹੀ ਲੈਣਾ ਹੋਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!