|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਲੈਣ-ਦੇਣ ਦੇ ਚਲਦੇ ਕਾਰੋਬਾਰੀ ਨੇ ਹੋਟਲ 'ਚ ਕੀਤੀ ਖ਼ੁਦਕੁਸ਼ੀ, ਕਮਰੇ 'ਚੋਂ ਮਿਲਿਆ ਖ਼ੁਦਕੁਸ਼ੀ ਨੋਟ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਚਕੂਲਾ ਦੇ ਪੰਜ ਸਿਤਾਰਾ ਹੋਟਲ ਦੇ ਕਮਰੇ ਇਕ ਕਾਰੋਬਾਰੀ ਨੇ ’ਚ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਜਦੋਂ ਹੋਟਲ ਖ਼ਾਲੀ ਕਰਨ ਦਾ ਸਮਾਂ ਹੋ ਗਿਆ ਸੀ ਅਤੇ ਕਾਰੋਬਾਰੀ ਕਮਰੇ ’ਚੋਂ ਨਹੀਂ ਨਿਕਲਿਆ। ਜਦੋਂ ਹੋਟਲ ਸਟਾਫ਼ ਕਮਰੇ ਦਾ ਦਰਵਾਜ਼ਾ ਖੋਲ੍ਹ ਕੇ ਅੰਦਰ ਗਿਆ ਤਾਂ ਕਾਰੋਬਾਰੀ ਬੇਹੋਸ਼ ਪਿਆ ਹੋਇਆ ਸੀ। ਮੌਕੇ ਤੇ ਘਟਨਾ ਦੀ ਸੂਚਨਾ ਪੁਲਿਸ ਨ

NRI Post Desk · 1732 ਦਿਨ ਪਹਿਲਾਂ · ਅੱਪਡੇਟ 1732 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੈਣ-ਦੇਣ ਦੇ ਚਲਦੇ ਕਾਰੋਬਾਰੀ ਨੇ ਹੋਟਲ 'ਚ ਕੀਤੀ ਖ਼ੁਦਕੁਸ਼ੀ, ਕਮਰੇ 'ਚੋਂ ਮਿਲਿਆ ਖ਼ੁਦਕੁਸ਼ੀ ਨੋਟ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਚਕੂਲਾ ਦੇ ਪੰਜ ਸਿਤਾਰਾ ਹੋਟਲ ਦੇ ਕਮਰੇ ਇਕ ਕਾਰੋਬਾਰੀ ਨੇ ’ਚ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਜਦੋਂ ਹੋਟਲ ਖ਼ਾਲੀ ਕਰਨ ਦਾ ਸਮਾਂ ਹੋ ਗਿਆ ਸੀ ਅਤੇ ਕਾਰੋਬਾਰੀ ਕਮਰੇ ’ਚੋਂ ਨਹੀਂ ਨਿਕਲਿਆ। ਜਦੋਂ ਹੋਟਲ ਸਟਾਫ਼ ਕਮਰੇ ਦਾ ਦਰਵਾਜ਼ਾ ਖੋਲ੍ਹ ਕੇ ਅੰਦਰ ਗਿਆ ਤਾਂ ਕਾਰੋਬਾਰੀ ਬੇਹੋਸ਼ ਪਿਆ ਹੋਇਆ ਸੀ। ਮੌਕੇ ਤੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿਤੀ ਗਈ।

ਸੰਬੰਧਿਤ ਖ਼ਬਰਾਂ

ਮ੍ਰਿਤਕ ਦੀ ਪਛਾਣ ਪੰਚਕੂਲਾ ਦੇ ਸੈਕਟਰ-35 ਦੇ ਰਹਿਣ ਵਾਲੇ ਮਨੀਸ਼ ਸੰਘੀ ਦੇ ਰੂਪ ’ਚ ਹੋਈ ਹੈ। ਪੁਲਿਸ ਨੂੰ ਕਮਰੇ ’ਚੋਂ ਇਕ ਖ਼ੁਦਕੁਸ਼ੀ ਨੋਟ ਵੀ ਮਿਲਿਆ ਹੈ, ਜਿਸ ’ਤੇ ਉਸ ਨੇ ਉਨ੍ਹਾਂ ਲੋਕਾਂ ਦੇ ਨਾਂ ਲਿਖੇ ਹੋਏ ਸਨ।ਪੁਲਿਸ ਵਲੋਂ ਖ਼ੁਦਕੁਸ਼ੀ ਨੋਟ ਨੂੰ ਦੇਖਦੇ ਹੋਏ ਵਪਾਰੀਆਂ ਸਮੇਤ ਉਸ ਦੇ ਰਿਸ਼ਤੇਦਾਰਾਂ ’ਤੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਪਰਚਾ ਦਰਜ ਕੀਤਾ ਹੈ। ਹੁਣ ਪੁਲਿਸ ਵਲੋਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!