|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਟੀ20 'ਚ ਕੇ. ਐੱਲ. ਰਾਹੁਲ ਨੇ ਬੱਲੇਬਾਜ਼ ਵਿਰਾਟ ਕੋਹਲੀ ਨੂੰ ਛੱਡਿਆ ਪਿੱਛੇ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲਖਨਊ ਸੁਪਰ ਜਾਇੰਟਸ ਦੇ ਕਪਤਾਨ ਤੇ ਬੱਲੇਬਾਜ਼ ਕੇ. ਐੱਲ. ਰਾਹੁਲ ਨੇ ਕੋਹਲੀ ਦੇ 184 ਪਾਰੀਆਂ ਦੇ ਰਿਕਾਰਡ ਨੂੰ ਤੋੜਦੇ ਹੋਏ 138.18 ਦੀ ਸਟ੍ਰਾਈਕ ਰੇਟ ਨਾਲ 179 ਪਾਰੀਆਂ 'ਚ ਟੀ20 'ਚ 6000 ਦੌੜਾਂ ਪੂਰੀਆਂ ਕਰਦੇ ਹੋਏ ਇਹ ਰਿਕਾਰਡ ਆਪਣੇ ਨਾਂ ਕੀਤਾ। ਰਾਹੁਲ ਵੀ ਆਈ. ਪੀ. ਐੱਲ. 2022 ਦੇ ਉਨ੍ਹਾਂ ਦੋ ਬੱਲੇਬਾਜ਼ਾਂ 'ਚੋਂ ਇਕ ਹਨ ਜੋ ਰਾਜਸਥਾਨ ਰਾ

NRI Post Desk · 1681 ਦਿਨ ਪਹਿਲਾਂ · ਅੱਪਡੇਟ 1681 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਟੀ20 'ਚ ਕੇ. ਐੱਲ. ਰਾਹੁਲ ਨੇ ਬੱਲੇਬਾਜ਼ ਵਿਰਾਟ ਕੋਹਲੀ ਨੂੰ ਛੱਡਿਆ ਪਿੱਛੇ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲਖਨਊ ਸੁਪਰ ਜਾਇੰਟਸ ਦੇ ਕਪਤਾਨ ਤੇ ਬੱਲੇਬਾਜ਼ ਕੇ. ਐੱਲ. ਰਾਹੁਲ ਨੇ ਕੋਹਲੀ ਦੇ 184 ਪਾਰੀਆਂ ਦੇ ਰਿਕਾਰਡ ਨੂੰ ਤੋੜਦੇ ਹੋਏ 138.18 ਦੀ ਸਟ੍ਰਾਈਕ ਰੇਟ ਨਾਲ 179 ਪਾਰੀਆਂ 'ਚ ਟੀ20 'ਚ 6000 ਦੌੜਾਂ ਪੂਰੀਆਂ ਕਰਦੇ ਹੋਏ ਇਹ ਰਿਕਾਰਡ ਆਪਣੇ ਨਾਂ ਕੀਤਾ। ਰਾਹੁਲ ਵੀ ਆਈ. ਪੀ. ਐੱਲ. 2022 ਦੇ ਉਨ੍ਹਾਂ ਦੋ ਬੱਲੇਬਾਜ਼ਾਂ 'ਚੋਂ ਇਕ ਹਨ ਜੋ ਰਾਜਸਥਾਨ ਰਾਇਲਜ਼ ਦੇ ਜੋਸ ਬਟਲਰ ਦੇ ਇਲਾਵਾ ਸੈਂਕੜਾ ਲਗਾਉਣ 'ਚ ਕਾਮਯਾਬ ਰਹੇ ਹਨ।

ਸੰਬੰਧਿਤ ਖ਼ਬਰਾਂ

ਮੈਚ ਦੀ ਗੱਲ ਕਰੀਏ ਤਾਂ ਫਾਫ ਡੁ ਪਲੇਸਿਸ ਦੀ 96 ਦੌੜਾਂ ਦੀ ਪਾਰੀ ਤੇ ਜੋਸ਼ ਹੇਜ਼ਲਵੁੱਡ ਦੀ ਚਾਰ ਵਿਕਟਾਂ ਦੀ ਮਦਦ ਨਾਲ ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਇੱਥੇ ਡੀ. ਵਾਈ. ਪਾਟਿਲ ਸਟੇਡੀਅਮ 'ਚ ਲਖਨਊ ਸੁਪਰ ਜਾਇੰਟਸ ਨੂੰ 18 ਦੌੜਾਂ ਨਾਲ ਹਰਾ ਦਿੱਤਾ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!