|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੰਤਰੀ ਮੰਡਲ ਵੱਲੋਂ ਪੰਜਾਬ ਪੇਂਡੂ ਵਿਕਾਸ (ਸੋਧ) ਆਰਡੀਨੈਂਸ-2022 ਨੂੰ ਪ੍ਰਵਾਨਗੀ

ਨਿਊਜ਼ ਡੈਸਕ : ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਅਤੇ ਕਿਸਾਨਾਂ ਲਈ ਆਧੁਨਿਕ ਖਰੀਦ ਪ੍ਰਣਾਲੀ ਲਾਗੂ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਪੰਜਾਬ ਪੇਂਡੂ ਵਿਕਾਸ (ਸੋਧ) ਆਰਡੀਨੈਂਸ-2022 ਨੂੰ ਪ੍ਰਵਾਨਗੀ ਦੇ ਦਿੱਤੀ ਹੈ।

NRI Post Desk · 1688 ਦਿਨ ਪਹਿਲਾਂ · ਅੱਪਡੇਟ 1688 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੰਤਰੀ ਮੰਡਲ ਵੱਲੋਂ ਪੰਜਾਬ ਪੇਂਡੂ ਵਿਕਾਸ (ਸੋਧ) ਆਰਡੀਨੈਂਸ-2022 ਨੂੰ ਪ੍ਰਵਾਨਗੀ
📷 NRI Post Desk

ਨਿਊਜ਼ ਡੈਸਕ : ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਅਤੇ ਕਿਸਾਨਾਂ ਲਈ ਆਧੁਨਿਕ ਖਰੀਦ ਪ੍ਰਣਾਲੀ ਲਾਗੂ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਪੰਜਾਬ ਪੇਂਡੂ ਵਿਕਾਸ (ਸੋਧ) ਆਰਡੀਨੈਂਸ-2022 ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਸੰਬੰਧਿਤ ਖ਼ਬਰਾਂ

ਇਹ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਦੇ ਨਤੀਜੇ ਵਜੋਂ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ ਖੁਰਾਕ ਤੇ ਜਨਤਕ ਵੰਡ ਵਿਭਾਗ ਵੱਲੋਂ 24 ਫਰਵਰੀ, 2020 ਨੂੰ ਤੈਅ ਕੀਤੇ ਸੋਧੇ ਹੋਏ ਨਿਯਮਾਂ ਦੀ ਲੀਹ ਉਤੇ ਪੰਜਾਬ ਪੇਂਡੂ ਵਿਕਾਸ ਐਕਟ-1987 ਵਿਚ ਤਰਮੀਮ ਕੀਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!