|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹਾਈ ਕੋਰਟ ਦੇ ਹਿਜਾਬ ਫ਼ੈਸਲੇ ਤੋਂ ਨਾਰਾਜ਼ ਮੁਸਲਿਮ ਭਾਈਚਾਰੇ ਦੇ ਆਗੂ ‘ਕਰਨਾਟਕ ਬੰਦ’ ਦੀ ਦਿੱਤੀ ਕਾਲ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਰਨਾਟਕ ਹਾਈ ਕੋਰਟ ਦੇ ਹਿਜਾਬ ਨੂੰ ਲੈ ਕੇ ਸੁਣਾਏ ਗਏ ਫ਼ੈਸਲੇ ਤੋਂ ਨਾਰਾਜ਼ ਮੁਸਲਿਮ ਭਾਈਚਾਰੇ ਦੇ ਆਗੂਆਂ ਨੇ ‘ਕਰਨਾਟਕ ਬੰਦ’ ਦੀ ਕਾਲ ਦਿੱਤੀ ਹੈ। ਦੱਸ ਦੇਈਏ ਕਿ ਮੁਸਲਿਮ ਵਿਦਿਆਰਥਣਾਂ ਵਲੋਂ ਦਾਇਰ ਉਨ੍ਹਾਂ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ, ਜਿਸ ’ਚ ਸਿੱਖਿਅਕ ਸੰਸਥਾਵਾਂ ’ਚ ਹਿਜਾਬ ਪਹਿਨਣ ਦੀ ਆਗਿਆ ਦੇਣ ਦੀ ਮੰਗ ਕੀਤੀ ਗਈ ਸੀ। ਹਾਈ ਕ

NRI Post Desk · 1715 ਦਿਨ ਪਹਿਲਾਂ · ਅੱਪਡੇਟ 1715 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹਾਈ ਕੋਰਟ ਦੇ ਹਿਜਾਬ ਫ਼ੈਸਲੇ ਤੋਂ ਨਾਰਾਜ਼ ਮੁਸਲਿਮ ਭਾਈਚਾਰੇ ਦੇ ਆਗੂ ‘ਕਰਨਾਟਕ ਬੰਦ’ ਦੀ ਦਿੱਤੀ ਕਾਲ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਰਨਾਟਕ ਹਾਈ ਕੋਰਟ ਦੇ ਹਿਜਾਬ ਨੂੰ ਲੈ ਕੇ ਸੁਣਾਏ ਗਏ ਫ਼ੈਸਲੇ ਤੋਂ ਨਾਰਾਜ਼ ਮੁਸਲਿਮ ਭਾਈਚਾਰੇ ਦੇ ਆਗੂਆਂ ਨੇ ‘ਕਰਨਾਟਕ ਬੰਦ’ ਦੀ ਕਾਲ ਦਿੱਤੀ ਹੈ। ਦੱਸ ਦੇਈਏ ਕਿ ਮੁਸਲਿਮ ਵਿਦਿਆਰਥਣਾਂ ਵਲੋਂ ਦਾਇਰ ਉਨ੍ਹਾਂ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ, ਜਿਸ ’ਚ ਸਿੱਖਿਅਕ ਸੰਸਥਾਵਾਂ ’ਚ ਹਿਜਾਬ ਪਹਿਨਣ ਦੀ ਆਗਿਆ ਦੇਣ ਦੀ ਮੰਗ ਕੀਤੀ ਗਈ ਸੀ। ਹਾਈ ਕੋਰਟ ਨੇ ਕਿਹਾ ਕਿ ਹਿਜਾਬ ਪਹਿਨਣਾ ਇਸਲਾਮ ਦੀ ਜ਼ਰੂਰੀ ਧਾਰਮਿਕ ਪ੍ਰਥਾ ਨਹੀਂ ਹੈ। ਕੋਰਟ ਨੇ ਇਹ ਵੀ ਕਿਹਾ ਕਿ ਸਕੂਲੀ ਯੂਨੀਫ਼ਾਰਮ ਦਾ ਨਿਯਮ ਇਕ ਉੱਚਿਤ ਪਾਬੰਦੀ ਹੈ, ਜਿਸ ’ਤੇ ਵਿਦਿਆਰਥਣਾਂ ਇਤਰਾਜ਼ ਨਹੀਂ ਜਤਾ ਸਕਦੀਆਂ।

ਸੰਬੰਧਿਤ ਖ਼ਬਰਾਂ

ਮੁਸਲਿਮ ਭਾਈਚਾਰੇ ਦੇ ਆਗੂਆਂ ਨੇ ਬੰਦ ਦੀ ਦਿੱਤੀ ਕਾਲ-

ਅਦਾਲਤ ਦੇ ਫ਼ੈਸਲੇ ਤੋਂ ਨਾਰਾਜ਼ ਮੁਸਲਿਮ ਭਾਈਚਾਰੇ ਨੇ ਕਰਨਾਟਕ ਬੰਦ ਦੀ ਕਾਲ ਦਿੱਤੀ। ਮੁਸਲਿਮ ਨੇਤਾ ਸਗੀਰ ਅਹਿਮਦ ਨੇ ਐਲਾਨ ਕੀਤਾ ਕਿ ਉਹ ਮੁਸਲਿਮ ਭਾਈਚਾਰੇ ਦੇ ਮੌਲਵੀਆਂ ਨਾਲ ਮੀਟਿੰਗ ਕਰਨਗੇ। ਉਨ੍ਹਾਂ ਕਿਹਾ ਕਿ ਬੰਦ ਲਈ ਕਿਸੇ ਨੂੰ ਮਜਬੂਰ ਕਰਨ ਦੀ ਲੋੜ ਨਹੀਂ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਦਿੱਤੇ ਬਿਆਨ 'ਤੇ ਮੌਲਵੀਆਂ ਨੇ ਇਤਰਾਜ਼ ਜਤਾਇਆ ਹੈ। ਉਸ ਦਾ ਰਵੱਈਆ ਚੰਗਾ ਨਹੀਂ ਹੈ, ਉਸ ਨੂੰ ਮਾਰਗਦਰਸ਼ਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦੇ ਫੈਸਲੇ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਸਾਨੂੰ ਸੁਪਰੀਮ ਕੋਰਟ ਜਾਣ ਦੀ ਵੀ ਇਜਾਜ਼ਤ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!