|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ ਦੀ ਟਰੂਡੋ ਸਰਕਾਰ ਨੇ 12 ਹਜ਼ਾਰ ਤੋਂ ਵੱਧ ਗ਼ੈਰਕਾਨੂੰਨੀ ਪ੍ਰਵਾਸੀ ਵਾਪਿਸ ਭੇਜੇ...!

ਟੋਰਾਂਟੋ (ਦੇਵ ਇੰਦਰਜੀਤ):ਗੈਰ ਕਾਨੂੰਨੀ ਢੰਗ ਨਾਲ ਕੈਨੇਡਾ ਵਿਚ ਰਹਿ ਰਹੇ ਪ੍ਰਵਾਸੀਆਂ ਵਿਰੁੱਧ ਕਾਰਵਾਈ ਤੇਜ਼ ਕਰਦਿਆਂ ਟਰੂਡੋ ਸਰਕਾਰ ਨੇ ਪਿਛਲੇ ਸਾਲ 12,122 ਜਣਿਆਂ ਨੂੰ ਡਿਪੋਰਟ ਕਰ ਦਿਤਾ। ਇਹ ਅੰਕੜਾ 2019 ਵਿਚ ਡਿਪੋਰਟ ਕੀਤੇ ਪ੍ਰਵਾਸੀਆਂ ਤੋਂ ਤਕਰੀਬਨ ਇਕ ਹਜ਼ਾਰ ਵੱਧ ਬਣਦਾ ਹੈ। ਮਹਾਂਮਾਰੀ ਦੇ ਬਾਵਜੂਦ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅਫ਼ਸਰਾਂ ਨੇ ਆਪਣੇ ਕੰਮ ਵਿਚ ਖੜ

NRI Post Desk · 2133 ਦਿਨ ਪਹਿਲਾਂ · ਅੱਪਡੇਟ 2133 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ ਦੀ ਟਰੂਡੋ ਸਰਕਾਰ ਨੇ 12 ਹਜ਼ਾਰ ਤੋਂ ਵੱਧ ਗ਼ੈਰਕਾਨੂੰਨੀ ਪ੍ਰਵਾਸੀ ਵਾਪਿਸ ਭੇਜੇ...!
📷 NRI Post Desk

ਟੋਰਾਂਟੋ (ਦੇਵ ਇੰਦਰਜੀਤ):ਗੈਰ ਕਾਨੂੰਨੀ ਢੰਗ ਨਾਲ ਕੈਨੇਡਾ ਵਿਚ ਰਹਿ ਰਹੇ ਪ੍ਰਵਾਸੀਆਂ ਵਿਰੁੱਧ ਕਾਰਵਾਈ ਤੇਜ਼ ਕਰਦਿਆਂ ਟਰੂਡੋ ਸਰਕਾਰ ਨੇ ਪਿਛਲੇ ਸਾਲ 12,122 ਜਣਿਆਂ ਨੂੰ ਡਿਪੋਰਟ ਕਰ ਦਿਤਾ। ਇਹ ਅੰਕੜਾ 2019 ਵਿਚ ਡਿਪੋਰਟ ਕੀਤੇ ਪ੍ਰਵਾਸੀਆਂ ਤੋਂ ਤਕਰੀਬਨ ਇਕ ਹਜ਼ਾਰ ਵੱਧ ਬਣਦਾ ਹੈ। ਮਹਾਂਮਾਰੀ ਦੇ ਬਾਵਜੂਦ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅਫ਼ਸਰਾਂ ਨੇ ਆਪਣੇ ਕੰਮ ਵਿਚ ਖੜੋਤ ਨਹੀਂ ਆਉਣ ਦਿਤੀ ਅਤੇ 2015 ਮਗਰੋਂ ਸਭ ਤੋਂ ਵੱਧ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦਿਤਾ ਗਿਆ।

ਸੰਬੰਧਿਤ ਖ਼ਬਰਾਂ

ਦੱਸਣਯੋਗ ਹੈ ਕੀ ਇਹਨਾਂ ਵਿਚ ਸਬ ਤੋਂ ਵੱਧ ਗਿਣਤੀ ਭਾਰਤ ਦੇ ਪੰਜਾਬੀ ਮੂਲ ਦੇ ਪ੍ਰਵਾਸੀ ਹਨ। ਜਿਸ ਉੱਤੇ ਟਰੂਡੋ ਸਰਕਾਰ ਨੇ ਕਾਰਵਾਈ ਤੇਜ਼ ਕਰਕੇ ਇਹਨਾਂ ਸਬ ਪ੍ਰਵਾਸੀ ਨੂੰ ਆਪਣੇ ਆਪਣੇ ਦੇਸ਼ ਵਾਪਿਸ ਭੇਜ ਦਿਤਾ

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!