|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ ਨੇ ਭਾਰਤੀ ਉਡਾਣਾਂ ਤੇ ਪਾਬੰਦੀ 21 ਸਤੰਬਰ ਤੱਕ ਵਧਾਈ

ਦਿੱਲੀ (ਦੇਵ ਇੰਦਰਜੀਤ) : ਕੈਨੇਡਾ ਨੇ ਦੇਸ਼ ਵਿਚ ਕੋਰੋਨਾ ਵਾਇਰਸ ਮਹਾਮਾਰੀ ਦੇ ਪ੍ਰਸਾਰ ਨੂੰ ਰੋਕਣ ਦੇ ਮੱਦੇਨਜ਼ਰ ਭਾਰਤ ਤੋਂ ਸਿੱਧੀਆਂ ਯਾਤਰੀ ਉਡਾਣਾਂ ’ਤੇ ਲਗਾਈ ਪਾਬੰਦੀ ਨੂੰ 21 ਸਤੰਬਰ ਤੱਕ ਵਧਾ ਦਿੱਤਾ ਹੈ।ਕੈਨੇਡਾ ਦੇ ਟਰਾਂਸਪੋਰਟ ਵਿਭਾਗ ਨੇ ਸੋਮਵਾਰ ਨੂੰ ਬਿਆਨ ਵਿਚ ਜਾਣਕਾਰੀ ਦਿੰਦੇ ਹੋਏ ਕਿਹਾ, ‘ਕੈਨੇਡਾ ਦੀ ਪਬਲਿਕ ਹੈਲਥ ਏਜੰਸੀ ਦੀ ਤਾਜ਼ਾ ਜਨਤਕ ਸਿਹਤ ਸਲਾਹ ਦੇ ਆਧਾਂਰ

NRI Post Desk · 1934 ਦਿਨ ਪਹਿਲਾਂ · ਅੱਪਡੇਟ 1934 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਦਿੱਲੀ (ਦੇਵ ਇੰਦਰਜੀਤ) : ਕੈਨੇਡਾ ਨੇ ਦੇਸ਼ ਵਿਚ ਕੋਰੋਨਾ ਵਾਇਰਸ ਮਹਾਮਾਰੀ ਦੇ ਪ੍ਰਸਾਰ ਨੂੰ ਰੋਕਣ ਦੇ ਮੱਦੇਨਜ਼ਰ ਭਾਰਤ ਤੋਂ ਸਿੱਧੀਆਂ ਯਾਤਰੀ ਉਡਾਣਾਂ ’ਤੇ ਲਗਾਈ ਪਾਬੰਦੀ ਨੂੰ 21 ਸਤੰਬਰ ਤੱਕ ਵਧਾ ਦਿੱਤਾ ਹੈ।ਕੈਨੇਡਾ ਦੇ ਟਰਾਂਸਪੋਰਟ ਵਿਭਾਗ ਨੇ ਸੋਮਵਾਰ ਨੂੰ ਬਿਆਨ ਵਿਚ ਜਾਣਕਾਰੀ ਦਿੰਦੇ ਹੋਏ ਕਿਹਾ, ‘ਕੈਨੇਡਾ ਦੀ ਪਬਲਿਕ ਹੈਲਥ ਏਜੰਸੀ ਦੀ ਤਾਜ਼ਾ ਜਨਤਕ ਸਿਹਤ ਸਲਾਹ ਦੇ ਆਧਾਂਰ ’ਤੇ ਕੈਨੇਡਾ ਟਰਾਂਸਪੋਰਟ ਵਿਭਾਗ ਨੋਟਿਸ ਟੂ ਏਅਰਮੈਨ ਦਾ ਵਿਸਥਾਰ ਕਰ ਰਿਹਾ ਹੈ, ਜਿਸ ਤਹਿਤ ਭਾਰਤ ਤੋਂ ਕੈਨੇਡਾ ਲਈ ਸਿੱਧੀਆਂ ਵਪਾਰਕ ਅਤੇ ਨਿੱਜੀ ਉਡਾਣਾਂ ’ਤੇ 21 ਸਤੰਬਰ ਤੱਕ ਪਾਬੰਦੀ ਲਗਾ ਦਿੱਤੀ ਗਈ ਹੈ।’

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!