|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ ਨੇ ਭਾਰਤੀ ਉਡਾਣਾਂ ਤੇ ਲਗਾਈ ਇਕ ਮਹੀਨੇ ਦੀ ਪਾਬੰਦੀ....!

ਦਿੱਲੀ (ਦੇਵ ਇੰਦਰਜੀਤ) : ਕੈਨੇਡਾ ਸਰਕਾਰ ਨੇ 30 ਦਿਨਾਂ ਦੇ ਲਈ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਭਾਰਤੀ ਫਲਾਈਟਸ ਦੀ ਐਂਟਰੀ ’ਤੇ ਬੈਨ ਲਗਾ ਦਿੱਤਾ ਹੈ। ਦੇਸ਼ ’ਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਜਿਸ ਕਾਰਨ ਸਰਕਾਰ ਵੱਲੋਂ ਹਰ ਇਕ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਹਰ ਇਕ ਹਿਦਾਇਤਾਂ ਦੀ ਪਾਲਣ

NRI Post Desk · 2043 ਦਿਨ ਪਹਿਲਾਂ · ਅੱਪਡੇਟ 2043 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ ਨੇ ਭਾਰਤੀ ਉਡਾਣਾਂ ਤੇ ਲਗਾਈ ਇਕ ਮਹੀਨੇ ਦੀ ਪਾਬੰਦੀ....!
📷 NRI Post Desk

ਦਿੱਲੀ (ਦੇਵ ਇੰਦਰਜੀਤ) : ਕੈਨੇਡਾ ਸਰਕਾਰ ਨੇ 30 ਦਿਨਾਂ ਦੇ ਲਈ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਭਾਰਤੀ ਫਲਾਈਟਸ ਦੀ ਐਂਟਰੀ ’ਤੇ ਬੈਨ ਲਗਾ ਦਿੱਤਾ ਹੈ। ਦੇਸ਼ ’ਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਜਿਸ ਕਾਰਨ ਸਰਕਾਰ ਵੱਲੋਂ ਹਰ ਇਕ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਹਰ ਇਕ ਹਿਦਾਇਤਾਂ ਦੀ ਪਾਲਣਾ ਕਰਨ।

ਸੰਬੰਧਿਤ ਖ਼ਬਰਾਂ

ਦੂਜੇ ਪਾਸੇ ਦੇਸ਼ ’ਚ ਲਗਾਤਾਰ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ ਵਿਦੇਸ਼ਾਂ ਦੀ ਸਰਕਾਰ ਵੱਲੋਂ ਭਾਰਤੀ ਉਡਾਣਾਂ ਦੀ ਐਂਟਰੀ ਨੂੰ ਲੈ ਕੇ ਫੈਸਲੇ ਲਏ ਜਾ ਰਹੇ ਹਨ। ਦੱਸ ਦਈਏ ਕਿ ਵਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ ਕੈਨੇਡਾ ਸਰਕਾਰ ਵੱਲੋਂ ਭਾਰਤੀ ਉਡਾਣਾਂ ’ਤੇ ਬੈਨ ਲਗਾ ਦਿੱਤਾ ਗਿਆ ਹੈ।ਨੇਡਾ ਸਰਕਾਰ ਨੇ ਭਾਰਤ ਦੇ ਨਾਲ-ਨਾਲ ਪਾਕਿਸਤਾਨ ਦੀ ਫਲਾਈਟਸ ’ਤੇ ਵੀ ਰੋਕ ਲਗਾ ਦਿੱਤੀ ਹੈ। ਜ਼ਿਕਰ-ਏ-ਖਾਸ ਹੈ ਕਿ ਪਿਛਲੇ ਸਾਲ ਵੀ ਕੋਰੋਨਾ ਕਾਰਨ ਭਾਰਤੀ ਉਡਾਣਾਂ ’ਤੇ ਬੈਨ ਲਗਾ ਦਿੱਤਾ ਗਿਆ ਸੀ, ਜਿਸ ਕਾਰਨ ਭਾਰਤੀ ਲੋਕਾਂ ਨੂੰ ਵਿਦੇਸ਼ਾਂ ਚ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!