|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ : ਟੋਰਾਂਟੋ ਵਿਚ ਹੋਈ ਗੋਲੀਬਾਰੀ, ਇਕ ਦੀ ਮੌਤ

ਕੈਨੇਡਾ ਡੈਸਕ (Vikram Sehajpal) : ਟੋਰਾਂਟੋ ਦੇ ਨੌਰਥ ਯਾਰਕ ਵਿਖੇ ਗੋਲੀਬਾਰੀ ਦੌਰਾਨ 30 ਸਾਲ ਦੇ ਇਕ ਸ਼ਖਸ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਇਹ ਵਾਰਦਾਤ ਸਟੀਲਜ਼ ਐਵੇਨਿਊ ਈਸਟ ਅਤੇ ਡੌਨ ਮਿਲਜ਼ ਰੋਡ ਇਲਾਕੇ ਵਿਚ ਵੀਰਵਾਰ ਸ਼ਾਮ ਸਾਢੇ ਸੱਤ ਵਜੇ ਦੇ ਕਰੀਬ ਵਾਪਰੀ। ਪੁਲਿਸ ਮੁਤਾਬਕ ਇਕ ਸ਼ਖਸ ਗੰਭੀਰ ਜ਼ਖ਼ਮੀ ਹਾਲਤ ਵਿਚ ਮਿਲਿਆ ਜਿਸ ਦੇ ਸਰੀਰ 'ਤੇ ਕਈ ਗੋਲੀਆਂ ਲੱਗਣ ਦੇ ਨਿਸ਼ਾਨ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕੈਨੇਡਾ ਡੈਸਕ (Vikram Sehajpal) : ਟੋਰਾਂਟੋ ਦੇ ਨੌਰਥ ਯਾਰਕ ਵਿਖੇ ਗੋਲੀਬਾਰੀ ਦੌਰਾਨ 30 ਸਾਲ ਦੇ ਇਕ ਸ਼ਖਸ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਇਹ ਵਾਰਦਾਤ ਸਟੀਲਜ਼ ਐਵੇਨਿਊ ਈਸਟ ਅਤੇ ਡੌਨ ਮਿਲਜ਼ ਰੋਡ ਇਲਾਕੇ ਵਿਚ ਵੀਰਵਾਰ ਸ਼ਾਮ ਸਾਢੇ ਸੱਤ ਵਜੇ ਦੇ ਕਰੀਬ ਵਾਪਰੀ। ਪੁਲਿਸ ਮੁਤਾਬਕ ਇਕ ਸ਼ਖਸ ਗੰਭੀਰ ਜ਼ਖ਼ਮੀ ਹਾਲਤ ਵਿਚ ਮਿਲਿਆ ਜਿਸ ਦੇ ਸਰੀਰ 'ਤੇ ਕਈ ਗੋਲੀਆਂ ਲੱਗਣ ਦੇ ਨਿਸ਼ਾਨ ਸਨ।

ਸੰਬੰਧਿਤ ਖ਼ਬਰਾਂ

ਉਸ ਨੂੰ ਤੁਰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰ ਉਸ ਨੂੰ ਬਚਾਅ ਨਾ ਸਕੇ। ਮਾਮਲੇ ਦੀ ਪੜਤਾਲ ਲਈ ਹੋਮੀਸਾਈਡ ਯੂਨਿਟ ਨੂੰ ਸੱਦਿਆ ਗਿਆ ਹੈ। ਜਾਂਚਕਰਤਾਵਾਂ ਨੇ ਕਿਹਾ ਕਿ ਇਕ ਵੱਧ ਬੰਦੂਕਧਾਰੀਆਂ ਨੇ ਗੋਲੀਆਂ ਚਲਾਈਆਂ ਅਤੇ ਫ਼ਰਾਰ ਹੋ ਗਏ। ਪੁਲਿਸ ਨੇ ਫ਼ਿਲਹਾਲ ਸ਼ੱਕੀਆਂ ਦਾ ਹੁਲੀਆ ਜਾਂ ਹੋਰ ਵੇਰਵੇ ਜਨਤਕ ਨਹੀਂ ਕੀਤੇ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!