|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ : ਮੁੜ ਸ਼ੁਰੂ ਹੋਈਆਂ ਪਾਸਪੋਰਟ ਸੇਵਾਵਾਂ

ਉਨਟਾਰੀਓ ਡੈਸਕ (ਐਨ.ਆਰ.ਆਈ. ਮੀਡਿਆ) : ਮੁੜ ਕੈਨੇਡੀਅਨ ਸਰਕਾਰ ਨੇ ਪਾਸਪੋਰਟ ਸੇਵਾਵਾਂ ਸ਼ੁਰੂ ਕਰ ਦਿਤੀਆਂ ਹਨ ਅਤੇ ਜਿਹੜੇ ਕੈਨੇਡੀਅਨਜ਼ ਨੂੰ ਤੁਰਤ ਪਾਸਪੋਰਟ ਦੀ ਜ਼ਰੂਰਤ ਹੈ, ਉਹ ਡਾਕ ਰਾਹੀਂ ਅਰਜ਼ੀ ਭੇਜ ਸਕਦੇ ਹਨ। ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਨੇ ਨੇੜ ਭਵਿੱਖ ਵਿਚ ਕੈਨੇਡਾ ਤੋਂ ਬਾਹਰ ਨਹੀਂ ਜਾਣਾ, ਉਹ ਫ਼ਿਲਹਾਲ ਪਾਸਪੋਰਟ ਅਰਜ਼ੀ ਦਾਖ਼ਲ ਨਾ ਕਰਨ। ਦੂਜੇ ਪਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਉਨਟਾਰੀਓ ਡੈਸਕ (ਐਨ.ਆਰ.ਆਈ. ਮੀਡਿਆ) : ਮੁੜ ਕੈਨੇਡੀਅਨ ਸਰਕਾਰ ਨੇ ਪਾਸਪੋਰਟ ਸੇਵਾਵਾਂ ਸ਼ੁਰੂ ਕਰ ਦਿਤੀਆਂ ਹਨ ਅਤੇ ਜਿਹੜੇ ਕੈਨੇਡੀਅਨਜ਼ ਨੂੰ ਤੁਰਤ ਪਾਸਪੋਰਟ ਦੀ ਜ਼ਰੂਰਤ ਹੈ, ਉਹ ਡਾਕ ਰਾਹੀਂ ਅਰਜ਼ੀ ਭੇਜ ਸਕਦੇ ਹਨ। ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਨੇ ਨੇੜ ਭਵਿੱਖ ਵਿਚ ਕੈਨੇਡਾ ਤੋਂ ਬਾਹਰ ਨਹੀਂ ਜਾਣਾ, ਉਹ ਫ਼ਿਲਹਾਲ ਪਾਸਪੋਰਟ ਅਰਜ਼ੀ ਦਾਖ਼ਲ ਨਾ ਕਰਨ। ਦੂਜੇ ਪਾਸੇ ਕੈਨੇਡਾ ਸਰਕਾਰ ਵੱਲੋਂ ਆਵਾਜਾਈ ਬੰਦਿਸ਼ਾਂ 31 ਅਗਸਤ ਤੱਕ ਵਧਾ ਦਿਤੀਆਂ ਗਈਆਂ ਹਨ।

ਸੰਬੰਧਿਤ ਖ਼ਬਰਾਂ

ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼

ਦੱਸ ਦਈਏ ਕਿ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਵਿਚ ਕਿਹਾ ਗਿਆ ਹੈ ਕਿ ਪਾਸਪੋਰਟਾਂ ਦੀ ਮੰਗ ਬਹੁਤ ਜ਼ਿਆਦਾ ਹੋਣ ਕਾਰਨ ਅਰਜ਼ੀਆਂ ਦੀ ਪ੍ਰੋਸੈਸਿੰਗ ਵਿਚ ਸਮਾਂ ਲੱਗ ਸਕਦਾ ਹੈ ਕਿਉਂਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਸਟਾਫ਼ ਵਾਸਤੇ ਸੁਰੱਖਿਆ ਮਾਪਦੰਡ ਲਾਗੂ ਕੀਤੇ ਗਏ ਹਨ। ਦੂਜੇ ਪਾਸੇ ਕੈਨੇਡਾ ਸਰਕਾਰ ਨੇ ਪਾਸਪੋਰਟ ਨਵਿਆਉਣ ਦੀ ਪ੍ਰਕਿਰਿਆ ਸੁਖਾਲੀ ਕਰ ਦਿਤੀ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!