|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ ਨੂੰ ਵੰਡਣ ਵਾਲੀਆਂ ਮੁਹਿੰਮਾਂ ਦੇ ਪਿੱਛੇ ਰੂਸ ਵਰਗੇ ਦੇਸ਼ਾਂ ਦਾ ਹੱਥ : ਟਰੂਡੋ

ਟੋਰਾਂਟੋ (ਵਿਕਰਮ ਸਹਿਜਪਾਲ) : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟੋਰਾਂਟੋ 'ਚ ਇਕ ਪੱਤਰਕਾਰ ਸੰਮੇਲਨ 'ਚ ਕਿਹਾ,''ਅਸੀਂ ਪਿਛਲੇ ਕੁਝ ਸਾਲਾਂ 'ਚ ਘਰੇਲੂ ਪ੍ਰਕਿਰਿਆਵਾਂ 'ਚ ਵਿਦੇਸ਼ੀ ਤਾਕਤਾਂ ਦੇ ਪ੍ਰਭਾਵ ਦੇਖੇ ਹਨ। ਅਸੀਂ ਸਪੱਸ਼ਟ ਰੂਪ ਨਾਲ ਦੇਖਿਆ ਹੈ ਕਿ ਦੇਸ਼ ਨੂੰ ਵੰਡਣ ਵਾਲੀਆਂ ਮੁਹਿੰਮਾਂ ਅਤੇ ਗਲਤ ਸੋਸ਼ਲ ਮੀਡੀਆ ਦੇ ਪ੍ਰਸਾਰ ਦੇ ਪਿੱਛੇ ਰੂਸ ਵਰਗੇ ਦੇਸ਼ਾਂ ਦਾ ਹੱਥ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਟੋਰਾਂਟੋ (ਵਿਕਰਮ ਸਹਿਜਪਾਲ) : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟੋਰਾਂਟੋ 'ਚ ਇਕ ਪੱਤਰਕਾਰ ਸੰਮੇਲਨ 'ਚ ਕਿਹਾ,''ਅਸੀਂ ਪਿਛਲੇ ਕੁਝ ਸਾਲਾਂ 'ਚ ਘਰੇਲੂ ਪ੍ਰਕਿਰਿਆਵਾਂ 'ਚ ਵਿਦੇਸ਼ੀ ਤਾਕਤਾਂ ਦੇ ਪ੍ਰਭਾਵ ਦੇਖੇ ਹਨ। ਅਸੀਂ ਸਪੱਸ਼ਟ ਰੂਪ ਨਾਲ ਦੇਖਿਆ ਹੈ ਕਿ ਦੇਸ਼ ਨੂੰ ਵੰਡਣ ਵਾਲੀਆਂ ਮੁਹਿੰਮਾਂ ਅਤੇ ਗਲਤ ਸੋਸ਼ਲ ਮੀਡੀਆ ਦੇ ਪ੍ਰਸਾਰ ਦੇ ਪਿੱਛੇ ਰੂਸ ਵਰਗੇ ਦੇਸ਼ਾਂ ਦਾ ਹੱਥ ਹੈ, ਜਿਨ੍ਹਾਂ ਨੇ ਸਾਡੀ ਰਾਜਨੀਤੀ ਨੂੰ ਪਹਿਲਾਂ ਤੋਂ ਕਿਤੇ ਜ਼ਿਆਦਾ ਪ੍ਰਭਾਵਿਤ ਕੀਤਾ ਹੈ ਅਤੇ ਦੇਸ਼ ਨੂੰ ਵੰਡਿਆ ਹੈ।''

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਕੈਨੇਡਾ 'ਚ ਆਮ ਚੋਣਾਂ ਹੋਣ ਵਾਲੀਆਂ ਹਨ। ਇਸ ਲਈ ਪ੍ਰਧਾਨ ਮੰਤਰੀ ਨੂੰ ਟੱਕਰ ਦੇਣ ਲਈ ਵਿਰੋਧੀ ਪਾਰਟੀਆਂ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!