|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੋਰੋਨਾ ਮਹਾਮਾਰੀ ਦੇ ਚਲਦਿਆਂ ਲਿਆ ਕੈਨਡਾ ਦੇ ਵਿੱਤ ਮੰਤਰੀ ਨੇ ਦਿੱਤਾ ਅਸਤੀਫਾ

ਕੈਨੇਡਾ ਦੇ ਵਿੱਤ ਮੰਤਰੀ ਬਿਲ ਮੋਰਨੀਓ ਨੇ ਕੋਰੋਨਾ ਮਹਾਮਾਰੀ ਵਿਚਾਲੇ ਅਸਤੀਫਾ ਦੇ ਦਿੱਤਾ ਹੈ। ਅਸਤੀਫੇ ਤੋਂ ਬਾਅਦ ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਣ ਦੀ ਤਿਆਰੀ ਸ਼ੁਰੂਆਤ ਕਰ ਦਿੱਤੀ ਹੈ ਤੇ ਵਿਰੋਧੀ ਧਿਰ ਦੀਆਂ ਦਲੀਲਾਂ ਸਾਹਮਣੇ ਆ ਰਹੀਆਂ ਹਨ। ਇਸ ਸਭ ਵਿੱਚ ਇੱਕ ਖ਼ਾਸ ਗੱਲ ਇਹ ਹੈ ਕਿ ਵਿੱਤ ਮੰਤਰੀ ਦਾ ਅਸਤੀਫਾ ਅਜਿਹੇ ਸਮੇਂ ਆਇਆ ਜਦੋਂ ਦੇਸ਼ ਕੋਰੋਨਾ ਮਹਾਮਾਰੀ ਨਾਲ ਜੂਝ ਰਿਹਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕੈਨੇਡਾ ਦੇ ਵਿੱਤ ਮੰਤਰੀ ਬਿਲ ਮੋਰਨੀਓ ਨੇ ਕੋਰੋਨਾ ਮਹਾਮਾਰੀ ਵਿਚਾਲੇ ਅਸਤੀਫਾ ਦੇ ਦਿੱਤਾ ਹੈ। ਅਸਤੀਫੇ ਤੋਂ ਬਾਅਦ ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਣ ਦੀ ਤਿਆਰੀ ਸ਼ੁਰੂਆਤ ਕਰ ਦਿੱਤੀ ਹੈ ਤੇ ਵਿਰੋਧੀ ਧਿਰ ਦੀਆਂ ਦਲੀਲਾਂ ਸਾਹਮਣੇ ਆ ਰਹੀਆਂ ਹਨ। ਇਸ ਸਭ ਵਿੱਚ ਇੱਕ ਖ਼ਾਸ ਗੱਲ ਇਹ ਹੈ ਕਿ ਵਿੱਤ ਮੰਤਰੀ ਦਾ ਅਸਤੀਫਾ ਅਜਿਹੇ ਸਮੇਂ ਆਇਆ ਜਦੋਂ ਦੇਸ਼ ਕੋਰੋਨਾ ਮਹਾਮਾਰੀ ਨਾਲ ਜੂਝ ਰਿਹਾ ਹੈ। ਅਸਤੀਫੇ ਤੋਂ ਬਾਅਦ ਵਿੱਤ ਮੰਤਰੀ ਨੇ ਕਿਹਾ ਕਿ ਉਹ ਹੁਣ ਸਰਗਰਮ ਰਾਜਨੀਤੀ ਤੋਂ ਸੰਨਿਆਸ ਲੈ ਰਹੇ ਹਨ। ਹਾਲਾਂਕਿ, ਉਨ੍ਹਾਂ ਨੇ ਕਿਹਾ ਕਿ ਉਹ ਆਰਥਿਕ ਸਹਿਕਾਰਤਾ ਤੇ ਵਿਕਾਸ ਸੰਗਠਨ ਵਿੱਚ ਦਿਲਚਸਪੀ ਰੱਖਦੇ ਹਨ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!