|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕੀ ਹਿਰਾਸਤ 'ਚ ਕੋਰੋਨਾ ਪਾਜ਼ੇਟਿਵ ਕੈਨੇਡੀਅਨ ਦੀ ਮੌਤ

ਓਟਾਵਾ (ਐੱਨ.ਆਰ.ਆਈ. ਮੀਡਿਆ) : ਯੂ.ਐੱਸ.ਏ. ਦੇ ਇਮੀਗ੍ਰੇਸ਼ਨ ਵਿਭਾਗ ਦੀ ਹਿਰਾਸਤ 'ਚ ਇਕ ਕੈਨੇਡੀਅਨ ਨਾਗਰਿਕ ਦੀ ਮੌਤ ਹੋ ਗਈ। ਜੇਮਸ ਥਾਮਸ ਹਿੱਲ (72), ਜੋ ਜੁਲਾਈ 'ਚ ਕੋਰੋਨਾ ਵਾਇਰਸ ਪਾਜ਼ੇਟਿਵ ਪਾਇਆ ਗਿਆ ਸੀ। ਅਮਰੀਕਾ ਦੇ ਇਮੀਗ੍ਰੇਸ਼ਨ ਤੇ ਕਸਟਮਜ਼ ਇਨਫੋਰਸਮੈਂਟ (ਆਈ.ਸੀ.ਈ.) ਦੇ ਇਕ ਪ੍ਰੈੱਸ ਬਿਆਨ 'ਚ ਕਿਹਾ ਗਿਆ ਹੈ ਕਿ ਉੱਤਰੀ ਕੈਰੋਲੀਨਾ 'ਚ ਇਕ ਸੰਸਥਾ ਤੋਂ ਰਿਹਾਅ ਹੋਣ ਤੋਂ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਟਾਵਾ (ਐੱਨ.ਆਰ.ਆਈ. ਮੀਡਿਆ) : ਯੂ.ਐੱਸ.ਏ. ਦੇ ਇਮੀਗ੍ਰੇਸ਼ਨ ਵਿਭਾਗ ਦੀ ਹਿਰਾਸਤ 'ਚ ਇਕ ਕੈਨੇਡੀਅਨ ਨਾਗਰਿਕ ਦੀ ਮੌਤ ਹੋ ਗਈ। ਜੇਮਸ ਥਾਮਸ ਹਿੱਲ (72), ਜੋ ਜੁਲਾਈ 'ਚ ਕੋਰੋਨਾ ਵਾਇਰਸ ਪਾਜ਼ੇਟਿਵ ਪਾਇਆ ਗਿਆ ਸੀ। ਅਮਰੀਕਾ ਦੇ ਇਮੀਗ੍ਰੇਸ਼ਨ ਤੇ ਕਸਟਮਜ਼ ਇਨਫੋਰਸਮੈਂਟ (ਆਈ.ਸੀ.ਈ.) ਦੇ ਇਕ ਪ੍ਰੈੱਸ ਬਿਆਨ 'ਚ ਕਿਹਾ ਗਿਆ ਹੈ ਕਿ ਉੱਤਰੀ ਕੈਰੋਲੀਨਾ 'ਚ ਇਕ ਸੰਸਥਾ ਤੋਂ ਰਿਹਾਅ ਹੋਣ ਤੋਂ ਬਾਅਦ ਹਿੱਲ ਨੂੰ 'ਇਕਾਂਤਵਾਸ ਕੇਂਦਰ 'ਚ ਕੈਦ' ਕੀਤਾ ਗਿਆ ਸੀ।

ਸੰਬੰਧਿਤ ਖ਼ਬਰਾਂ

ਹਿੱਲ ਨੂੰ 15 ਅਪ੍ਰੈਲ ਨੂੰ ਇਮੀਗ੍ਰੇਸ਼ਨ ਕੇਂਦਰ 'ਚ ਲਿਆਂਦਾ ਗਿਆ ਸੀ ਅਤੇ ਜੱਜ ਨੇ ਉਸ ਨੂੰ 12 ਮਈ ਨੂੰ ਯੂ.ਐੱਸ. ਤੋਂ ਬਾਹਰ ਕੱਢਣ ਦਾ ਹੁਕਮ ਦਿੱਤਾ ਸੀ, ਪਰ ਅਮਰੀਕਾ 'ਚ ਕੋਰੋਨਾ ਮਹਾਮਾਰੀ ਕਾਰਨ ਹਾਲਾਤ ਖ਼ਰਾਬ ਹੋ ਗਏ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!