|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਕੈਨੇਡਾ ਦੇ ਪ੍ਰਸਿੱਧ ਪੰਜਾਬੀ ਫੁੱਟਬਾਲ ਖਿਡਾਰੀ ਬਰੈਂਡਨ ਬਾਸੀ ਦਾ ਹੋਇਆ ਦਿਹਾਂਤ

ਵੈਨਕੂਵਰ ਡੈਸਕ (ਵਿਕਰਮ ਸਹਿਜਪਾਲ) : ਕੈਨੇਡਾ ਤੋਂ ਇਕ ਬਹੁਤ ਹੀ ਦੁਖਦ ਖ਼ਬਰ ਸਾਹਮਣੇ ਆਈ ਹੈ ਜੀ ਹਨ ਥਾਨੁ ਦੱਸ ਦੱਸ ਦਈਏ ਕਿ ਕੈਨੇਡਾ ਦੀ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਵਿਦਿਆਰਥੀ ਤੇ ਪ੍ਰਸਿੱਧ ਫੁੱਟਬਾਲ ਖਿਡਾਰੀ ਬਰੈਂਡਨ ਬਾਸੀ ਦਾ ਦਿਹਾਂਤ ਹੋ ਗਿਆ। ਬਰੈਂਡਨ ਬਾਸੀ ਪਿਛਲੇ ਹਫਤੇ ਸਰੀ ਵਿਖੇ ਸੜਕ ਹਾਦਸੇ ਦੌਰਾਨ ਜ਼ਖਮੀ ਹੋ ਗਿਆ ਸੀ ਤੇ ਪੰਜ ਦਿਨ ਬਾਅਦ ਜ਼ਖਮਾਂ ਦੀ ਤਾਬ ਨਾ ਝਲਦ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈਨਕੂਵਰ ਡੈਸਕ (ਵਿਕਰਮ ਸਹਿਜਪਾਲ) : ਕੈਨੇਡਾ ਤੋਂ ਇਕ ਬਹੁਤ ਹੀ ਦੁਖਦ ਖ਼ਬਰ ਸਾਹਮਣੇ ਆਈ ਹੈ ਜੀ ਹਨ ਥਾਨੁ ਦੱਸ ਦੱਸ ਦਈਏ ਕਿ ਕੈਨੇਡਾ ਦੀ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਵਿਦਿਆਰਥੀ ਤੇ ਪ੍ਰਸਿੱਧ ਫੁੱਟਬਾਲ ਖਿਡਾਰੀ ਬਰੈਂਡਨ ਬਾਸੀ ਦਾ ਦਿਹਾਂਤ ਹੋ ਗਿਆ। ਬਰੈਂਡਨ ਬਾਸੀ ਪਿਛਲੇ ਹਫਤੇ ਸਰੀ ਵਿਖੇ ਸੜਕ ਹਾਦਸੇ ਦੌਰਾਨ ਜ਼ਖਮੀ ਹੋ ਗਿਆ ਸੀ ਤੇ ਪੰਜ ਦਿਨ ਬਾਅਦ ਜ਼ਖਮਾਂ ਦੀ ਤਾਬ ਨਾ ਝਲਦਿਆ ਹੋਇਆ ਦਮ ਤੋੜ ਦਿੱਤਾ।

ਸੰਬੰਧਿਤ ਖ਼ਬਰਾਂ

ਬ੍ਰਿਟਿਸ਼ ਕੋਲੰਬੀਆ ਦੇ ਡੈਲਟਾ ਸ਼ਹਿਰ ਦਾ ਵਸਨੀਕ ਬਰੈਂਡਨ ਬਾਸੀ 18 ਮਈ ਨੂੰ ਆਪਣੇ ਸਾਥੀਆਂ ਨਾਲ ਜਾ ਰਿਹਾ ਸੀ ਜਦੋਂ ਇਨ੍ਹਾਂ ਦੀ ਐੱਸ. ਯੂ. ਵੀ. 78ਵੇਂ ਐਵੇਨਿਊ ਤੇ 122ਵੀਂ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਬੇਕਾਬੂ ਹੋ ਕੇ ਇਕ ਖੰਡੇ 'ਚ ਜਾ ਵੱਜੀ। ਹਾਦਸੇ 'ਚ ਬਾਸੀ ਸਣੇ ਤਿੰਨ ਜਾਣਿਆ ਨੂੰ ਗੰਭੀਰ ਜ਼ਖਮੀ ਹਾਲਾਤ 'ਚ ਹਸਪਤਾਲ ਪਹੁੰਚਾਇਆ ਗਿਆ। ਸਾਈਮਨ ਫਰੇਜ਼ਰ ਯੂਨੀਵਰਸਿਟੀ ਨੇ 24 ਮਈ ਨੂੰ ਬਰੈਂਡਨ ਬਾਸੀ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ। ਬਰੈਂਡਨ ਬਾਸੀ ਯੂਨੀਵਰਸਿਟੀ 'ਚ ਪਹਿਲੇ ਸਾਲ ਦਾ ਵਿਦਿਆਰਥੀ ਤੇ ਪੁਰਸ਼ਾਂ ਦੀ ਫੁੱਟਬਾਲ ਟੀਮ ਦਾ ਅਹਿਮ ਮੈਂਬਰ ਸੀ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!