|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੈਪਟਨ ਤੇ ਖੱਟਰ ਹੋਏ ਆਹਮੋ ਸਾਹਮਣੇ

ਪੰਜਾਬ (ਐਨ .ਆਰ .ਆਈ ਮੀਡਿਆ ): ਕਿਸਾਨ ਜੋ ਆਪਣੇ ਹੱਕਾਂ ਦੇ ਲਈ ਸੜਕਾਂ ਤੇ ਨੇ ,ਤੇ ਇਸਦੇ ਲਈ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਹਰਿਆਣਾ ਸਰਕਾਰ ਨੇ ਆਪਣੇ ਪੰਜਾਬ ਤੇ ਦਿੱਲੀ ਦੇ ਬਾਰਡਰ ਸੀਲ ਕਰ ਦਿੱਤੇ ਹਨ, । ਓਥੇ ਹੀ ਹਰਿਆਣਾ ਸਰਕਾਰ ਦੇ ਵਲੋਂ ਸਾਰੇ ਪੁਖਤਾ ਪ੍ਰਬੰਧ ਕੀਤੇ ਜਾਂ ਰਹੇ ਨੇ ਕਿ ਕਿਸਾਨਾਂ ਦਿੱਲੀ ਤਕ ਨਾ ਜਾ ਸਕੇ ਤੇ ਉਹ ਵਾਪਸ ਚਲੇ ਜਾਨ,ਜਿਸ ਕਾਰਨ ਹਰਿਆਣਾ ਦ

NRI Post Desk · 2191 ਦਿਨ ਪਹਿਲਾਂ · ਅੱਪਡੇਟ 2191 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਪਟਨ ਤੇ ਖੱਟਰ ਹੋਏ ਆਹਮੋ ਸਾਹਮਣੇ
📷 NRI Post Desk

ਪੰਜਾਬ (ਐਨ .ਆਰ .ਆਈ ਮੀਡਿਆ ): ਕਿਸਾਨ ਜੋ ਆਪਣੇ ਹੱਕਾਂ ਦੇ ਲਈ ਸੜਕਾਂ ਤੇ ਨੇ ,ਤੇ ਇਸਦੇ ਲਈ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਹਰਿਆਣਾ ਸਰਕਾਰ ਨੇ ਆਪਣੇ ਪੰਜਾਬ ਤੇ ਦਿੱਲੀ ਦੇ ਬਾਰਡਰ ਸੀਲ ਕਰ ਦਿੱਤੇ ਹਨ, । ਓਥੇ ਹੀ ਹਰਿਆਣਾ ਸਰਕਾਰ ਦੇ ਵਲੋਂ ਸਾਰੇ ਪੁਖਤਾ ਪ੍ਰਬੰਧ ਕੀਤੇ ਜਾਂ ਰਹੇ ਨੇ ਕਿ ਕਿਸਾਨਾਂ ਦਿੱਲੀ ਤਕ ਨਾ ਜਾ ਸਕੇ ਤੇ ਉਹ ਵਾਪਸ ਚਲੇ ਜਾਨ,ਜਿਸ ਕਾਰਨ ਹਰਿਆਣਾ ਦੇ ਵਿਚ ਕਦੇ ਓਹਨਾ ਤੇ ਅਥਰੂ ਗੈਸ ਦੇ ਗੋਲੇ ਸੁਟੇ ਜਾ ਰਹੇ ਨੇ ,ਕਦੇ ਸੜਕਾਂ ਵਿਚਕਾਰ ਪੱਥਰ ਰੱਖੇ ਜਾ ਰਹੇ ਨੇ ਤੇ ਕਦੇ ਓਹਨਾ ਤੇ ਵਾਟਰ ਕੇਨਨ ਦੇ ਨਾਲ ਓਹਨਾ ਤੇ ਪਾਣੀ ਦੀਆਂ ਬੋਸ਼ਰਾਂ ਕੀਤੀਆਂ ਜਾ ਰਹੀਆਂ ਨੇ ਪਰ ਕਿਸਾਨਾਂ ਦਾ ਹੌਸਲਾ ਘੱਟ ਨਹੀਂ ਹੋ ਰਿਹਾ ਅਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਵਾਟਰ ਕੈਨਨ ਤੇ ਹੰਝੂ ਗੈਸ ਦੇ ਗੋਲ ਸੁੱਟੇ ਗਏ ਜਿਸ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਸਰਕਾਰ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਦੀ ਇਸ ਕਾਰਵਾਈ ਨੂੰ ਸੰਵਿਧਾਨ ਦੀ ਉਲੰਘਣਾ ਦੱਸਿਆ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੈਪਟਨ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਘਟੀਆ ਰਾਜਨੀਤੀ ਕਰਕੇ ਕਿਸਾਨਾਂ ਨੂੰ ਭੜਕਾ ਰਹੇ ਹਨ।

ਸੰਬੰਧਿਤ ਖ਼ਬਰਾਂ

ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ “ਮੈਂ ਫਿਰ ਕਹਿ ਰਿਹਾ ਹਾਂ ਕਿ ਜੇਕਰ ਫਸਲਾਂ ਦੀ ਖਰੀਦ ‘ਤੇ ਦਿੱਤੀ ਜਾਣ ਵਾਲੀ ਐਮਐਸਪੀ ‘ਚ ਕੋਈ ਪ੍ਰੇਸ਼ਾਨੀ ਸਾਹਮਣੇ ਆਉਂਦੀ ਹੈ ਤਾਂ ਮੈਂ ਰਾਜਨੀਤੀ ਛੱਡ ਦਿਆਂਗਾ। ਇਸ ਲਈ ਕਿਰਪਾ ਕਰਕੇ ਨਿਰਦੋਸ਼ ਕਿਸਾਨਾਂ ਨੂੰ ਭੜਕਾਉਣਾ ਬੰਦ ਕਰੋ।”

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!