|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੈਪਟਨ ਅਮਰਿੰਦਰ ਸਿੰਘ ਨੇ ਪਾਈ ਵੋਟ, ਮੀਡੀਆ ਸਾਹਮਣੇ ਕਹੀ ਇਗ ਗੱਲ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿਖੇ ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਟਿਆਲਾ ਤੋਂ ਜਿੱਤ ਦਾ ਦਾਅਵਾ ਕੀਤਾ ਹੈ। ਕੈਪਟਨ ਨੇ ਕਿਹਾ, ''ਮੇਰੀ ਪਟਿਆਲਾ ਦੀ ਜਿੱਤ ਯਕੀਨੀ ਹੈ। ਮੈਨੂੰ ਲੱਗਦਾ ਹੈ ਕਿ ਅਸੀਂ ਚੋਣਾਂ ਜਿੱਤਾਂਗੇ। ਉਨ੍ਹਾਂ ਨੇ ਕਿਹਾ ਹੁਣ ਕਾਂਗਰਸ ਇੱਕ ਵੱਖਰੀ ਦੁਨੀਆ ਵਿੱਚ ਰਹਿ

NRI Post Desk · 1740 ਦਿਨ ਪਹਿਲਾਂ · ਅੱਪਡੇਟ 1740 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਪਟਨ ਅਮਰਿੰਦਰ ਸਿੰਘ ਨੇ ਪਾਈ ਵੋਟ, ਮੀਡੀਆ ਸਾਹਮਣੇ ਕਹੀ ਇਗ ਗੱਲ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿਖੇ ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਟਿਆਲਾ ਤੋਂ ਜਿੱਤ ਦਾ ਦਾਅਵਾ ਕੀਤਾ ਹੈ। ਕੈਪਟਨ ਨੇ ਕਿਹਾ, ''ਮੇਰੀ ਪਟਿਆਲਾ ਦੀ ਜਿੱਤ ਯਕੀਨੀ ਹੈ। ਮੈਨੂੰ ਲੱਗਦਾ ਹੈ ਕਿ ਅਸੀਂ ਚੋਣਾਂ ਜਿੱਤਾਂਗੇ। ਉਨ੍ਹਾਂ ਨੇ ਕਿਹਾ ਹੁਣ ਕਾਂਗਰਸ ਇੱਕ ਵੱਖਰੀ ਦੁਨੀਆ ਵਿੱਚ ਰਹਿੰਦੇ ਹਨ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦਾ ਭਾਜਪਾ ਨਾਲ ਗਠਜੋੜ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!