|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੈਪਟਨ ਅਮਰਿੰਦਰ ਸਿੰਘ ਬੋਲੇ,ਸਿੱਧੂ ਤੇ ਚੰਨੀ ਮੁੱਖ ਮੰਤਰੀ ਦੇ ਯੋਗ ਨਹੀਂ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਚੰਨੀ ਨੇ ਉਨ੍ਹਾਂ ਦੀ ਪਿੱਠ 'ਚ ਛੁਰਾ ਮਾਰਿਆ ਹੈ। ਉਨ੍ਹਾਂ ਨਾਲ ਹੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾ ਲਾਇਆ। ਕੈਪਟਨ ਨੇ ਕਿਹਾ ਕਿ ਚੰਨੀ ਅਤੇ ਸਿੱਧੂ ਦੋਵੇਂ ਹੀ ਮੁੱਖ ਮੰਤਰ

NRI Post Desk · 1760 ਦਿਨ ਪਹਿਲਾਂ · ਅੱਪਡੇਟ 1760 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਪਟਨ ਅਮਰਿੰਦਰ ਸਿੰਘ ਬੋਲੇ,ਸਿੱਧੂ ਤੇ ਚੰਨੀ ਮੁੱਖ ਮੰਤਰੀ ਦੇ ਯੋਗ ਨਹੀਂ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਚੰਨੀ ਨੇ ਉਨ੍ਹਾਂ ਦੀ ਪਿੱਠ 'ਚ ਛੁਰਾ ਮਾਰਿਆ ਹੈ। ਉਨ੍ਹਾਂ ਨਾਲ ਹੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾ ਲਾਇਆ। ਕੈਪਟਨ ਨੇ ਕਿਹਾ ਕਿ ਚੰਨੀ ਅਤੇ ਸਿੱਧੂ ਦੋਵੇਂ ਹੀ ਮੁੱਖ ਮੰਤਰੀ ਬਣਨ ਦੇ ਯੋਗ ਨਹੀਂ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਦੀ ਪਿੱਠ 'ਚ ਛੁਰਾ ਮਾਰਿਆ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਵਿੱਚ ਸਾਰੇ ਭ੍ਰਿਸ਼ਟ ਹਨ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਦੋਵੇਂ ਹੀ ਮੁੱਖ ਮੰਤਰੀ ਬਨਣ ਦੇ ਯੋਗ ਨਹੀਂ ਹਨ। ਉਨ੍ਹਾਂ ਕਿਹਾ ਕਿ ਮੈਂ ਸਿੱਧੂ ਨੂੰ ਚੋਣਾਂ ਜ਼ਰੂਰ ਹਰਾਵਾਂਗਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਭਾਜਪਾ ਗਠਜੋੜ ਦੀ ਸਰਕਾਰ ਬਣੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!