|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਲਈ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ

ਚੰਡੀਗੜ੍ਹ(ਐਨ .ਆਰ .ਆਈ ਮੀਡਿਆ ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਵਾਲੇ ਦੋ ਕਿਸਾਨਾਂ ਦੀ ਮੌਤ ਹੋਣ ਤੋਂ ਬਾਅਦ ਮ੍ਰਿਤਕ ਕਿਸਾਨਾਂ ਦੇ ਦੁਖੀ ਪਰਿਵਾਰਾਂ ਪ੍ਰਤੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਬ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ 'ਚ ਪ

NRI Post Desk · 2184 ਦਿਨ ਪਹਿਲਾਂ · ਅੱਪਡੇਟ 2184 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਲਈ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ
📷 NRI Post Desk

ਚੰਡੀਗੜ੍ਹ(ਐਨ .ਆਰ .ਆਈ ਮੀਡਿਆ ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਵਾਲੇ ਦੋ ਕਿਸਾਨਾਂ ਦੀ ਮੌਤ ਹੋਣ ਤੋਂ ਬਾਅਦ ਮ੍ਰਿਤਕ ਕਿਸਾਨਾਂ ਦੇ ਦੁਖੀ ਪਰਿਵਾਰਾਂ ਪ੍ਰਤੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਬ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ 'ਚ ਪਰਿਵਾਰਾਂ ਨੂੰ ਨਾ ਪੂਰਾ ਹੋਣ ਵਾਲੇ ਨੁਕਸਾਨ ਨੂੰ ਸਹਿਣ ਦੀ ਹਿੰਮਤ ਬਖਸ਼ੇ ਤੇ ਵਿਛੜੀਆਂ ਰੂਹਾਂ ਨੂੰ ਸਦੀਵੀ ਸ਼ਾਂਤੀ ਬਖਸ਼ਣ।

ਸੰਬੰਧਿਤ ਖ਼ਬਰਾਂ

ਓਥੇ ਹੀ ਮੁੱਖ ਮੰਤਰੀ ਨੇ ਮਾਨਸਾ ਤੇ ਮੋਗਾ ਜ਼ਿਲ੍ਹੇ ਦੇ ਦੋਹਾਂ ਕਿਸਾਨਾਂ ਦੇ ਪਰਿਵਾਰ ਵਾਲਿਆਂ ਨੂੰ ਪੰਜ-ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।ਕਿਸਾਨਾਂ ਦਾ ਅੰਦੋਲਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਜਾਰੀ ਹੈ। ਸਰਕਾਰ ਅਤੇ ਕਿਸਾਨਾਂ ਦਰਮਿਆਨ ਦਿੱਲੀ ਦੇ ਵਿਗਿਆਨ ਭਵਨ ਵਿੱਚ ਵਿਚਾਰ ਵਟਾਂਦਰੇ ਸ਼ੁਰੂ ਹੋ ਗਏ ਹਨ। ਕਿਸਾਨਾਂ ਨੇ ਆਪਣੀਆਂ ਮੰਗਾਂ ਲਿਖਤੀ ਤੌਰ 'ਤੇ ਸਰਕਾਰ ਸਾਹਮਣੇ ਰੱਖੀਆਂ ਹਨ, ਹੁਣ ਸਾਰਿਆਂ ਦੀ ਨਜ਼ਰ ਇਸ ਬੈਠਕ' ਤੇ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!