|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਕੈਪਟਨ ਅਮਰਿੰਦਰ ਦੀ ਪਾਰਟੀ 'ਚ ਹੁਣ ਪੰਜਾਬੀ ਗਾਇਕ ਵੀ ਹੋ ਰਹੇ ਨੇ ਸ਼ਾਮਲ, ਜਾਣੋ ਕਿਸ-ਕਿਸ ਨੇ ਫੜਿਆ ਕੈਪਟਨ ਦੀ ਪਾਰਟੀ ਦਾ ਪੱਲਾ

ਨਿਊਜ਼ ਡੈਸਕ (ਜਸਕਮਲ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਈ ਪੰਜਾਬੀ ਗਾਇਕਾਂ ਨੂੰ ਆਪਣੀ ਪਾਰਟੀ ‘ਚ ਸ਼ਾਮਿਲ ਕੀਤਾ ਹੈ। ਇਨ੍ਹਾਂ ਤੋਂ ਇਲਾਵਾ ਗਾਇਕ ਤੇ ਲੀਡਰ ਜੋ ਅੱਜ ਪੰਜਾਬ ਲੋਕ ਕਾਂਗਰਸ 'ਚ ਸ਼ਾਮਿਲ ਹੋਏ ਹਨ, ਪਾਰਟੀ 'ਚ ਸ਼ਾਮਲ ਹੋਣ ਵਾਲੇ ਪੰਜਾਬੀ ਗਾਇਕਾਂ 'ਚ G Khan, ਬੂਟਾ ਮੁਹੰਮਦ, ਸਰਦਾਰ ਅਲੀ, ਮਾ

NRI Post Desk · 1808 ਦਿਨ ਪਹਿਲਾਂ · ਅੱਪਡੇਟ 1808 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਪਟਨ ਅਮਰਿੰਦਰ ਦੀ ਪਾਰਟੀ 'ਚ ਹੁਣ ਪੰਜਾਬੀ ਗਾਇਕ ਵੀ ਹੋ ਰਹੇ ਨੇ ਸ਼ਾਮਲ, ਜਾਣੋ ਕਿਸ-ਕਿਸ ਨੇ ਫੜਿਆ ਕੈਪਟਨ ਦੀ ਪਾਰਟੀ ਦਾ ਪੱਲਾ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਈ ਪੰਜਾਬੀ ਗਾਇਕਾਂ ਨੂੰ ਆਪਣੀ ਪਾਰਟੀ ‘ਚ ਸ਼ਾਮਿਲ ਕੀਤਾ ਹੈ। ਇਨ੍ਹਾਂ ਤੋਂ ਇਲਾਵਾ ਗਾਇਕ ਤੇ ਲੀਡਰ ਜੋ ਅੱਜ ਪੰਜਾਬ ਲੋਕ ਕਾਂਗਰਸ 'ਚ ਸ਼ਾਮਿਲ ਹੋਏ ਹਨ, ਪਾਰਟੀ 'ਚ ਸ਼ਾਮਲ ਹੋਣ ਵਾਲੇ ਪੰਜਾਬੀ ਗਾਇਕਾਂ 'ਚ G Khan, ਬੂਟਾ ਮੁਹੰਮਦ, ਸਰਦਾਰ ਅਲੀ, ਮਾਸ਼ਾ ਅਲੀ ਤੇ ਕਮਲ ਖਾਨ, ਸਾਬਕਾ ਵਿਧਾਇਕ ਰਾਜਵਿੰਦਰ ਕੌਰ ਭਾਗੀਕੇ, ਰਾਜਦੀਪ ਕੌਰ ਫਾਜ਼ਿਲਕਾ, ਸੀਨੀਅਰ ਕਾਂਗਰਸੀ ਆਗੂ ਤੇ ਲੁਧਿਆਣਾ ਤੋਂ 2 ਵਾਰ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਮਲੇਰਕੋਟਲਾ ਤੋਂ ਸਾਬਕਾ ਅਕਾਲੀ ਵਿਧਾਇਕ ਤੇ ਪੰਜਾਬ ਦੀ ਸਾਬਕਾ ਮੁੱਖ ਸੰਸਦੀ ਸਕੱਤਰ ਬੇਗਮ ਫਰਜ਼ਾਨਾ ਆਲਮ, ਵਿਜੇ ਕਾਲੜਾ ਪ੍ਰਧਾਨ ਪੰਜਾਬ ਆੜ੍ਹਤੀਆ ਐਸੋਸੀਏਸ਼ਨ ਤੇ ਵਾਈਸ ਚੇਅਰਮੈਨ ਪੰਜਾਬ ਮੰਡੀ ਬੋਰਡ ਪੰਜਾਬ ਹਨ।

ਸੰਬੰਧਿਤ ਖ਼ਬਰਾਂ

ਇਸ ਮੌਕੇ ਪਾਰਟੀ ਦੇ ਸੰਸਥਾਪਕ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਆਉਣ ‘ਤੇ ਜੀ ਆਇਆਂ ਕਿਹਾ ਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!