|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੈਪਟਨ ਨੇ ਲਗਵਾਈ ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼

ਪਟਿਆਲਾ(ਦੇਵ ਇੰਦਰਜੀਤ) : ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼ ਲਗਵਾਈ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਕੋਰੋਨਾ ਵਾਇਰਸ ਵਿਰੁੱਧ ਲੜਾਈ ਹੈ ਤੇ ਸਮੇਂ ਰਹਿੰਦੇ ਟੀਕਾ ਲਗਵਾਉਣ ਨਾਲ ਅਸੀਂ ਇਸ ਮਹਾਂਮਾਰੀ ਤੋਂ ਬੱਚ ਸਕਦੇ ਹਾਂ। ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਜਲਦ ਤੋਂ ਜਲਦ ਟੀਕਾ ਲਗਵਾਉਣ ਦੀ ਅਪੀਲ ਕਰਦਾ ਹਾਂ ਜੋ ਇਸਦੇ ਯੋਗ ਹਨ।

NRI Post Desk · 2053 ਦਿਨ ਪਹਿਲਾਂ · ਅੱਪਡੇਟ 2053 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਪਟਨ ਨੇ ਲਗਵਾਈ ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼
📷 NRI Post Desk

ਪਟਿਆਲਾ(ਦੇਵ ਇੰਦਰਜੀਤ) : ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼ ਲਗਵਾਈ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਕੋਰੋਨਾ ਵਾਇਰਸ ਵਿਰੁੱਧ ਲੜਾਈ ਹੈ ਤੇ ਸਮੇਂ ਰਹਿੰਦੇ ਟੀਕਾ ਲਗਵਾਉਣ ਨਾਲ ਅਸੀਂ ਇਸ ਮਹਾਂਮਾਰੀ ਤੋਂ ਬੱਚ ਸਕਦੇ ਹਾਂ। ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਜਲਦ ਤੋਂ ਜਲਦ ਟੀਕਾ ਲਗਵਾਉਣ ਦੀ ਅਪੀਲ ਕਰਦਾ ਹਾਂ ਜੋ ਇਸਦੇ ਯੋਗ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕੋਰੋਨਾ ਟੀਕਾਕਰਣ ਸਬੰਧੀ ਸਾਰੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਤੇ ਟੀਕਾ ਲਗਵਾ ਕੇ ਇੱਕ ਜਿ਼ੰਮੇਵਾਰ ਨਾਗਰਿਕ ਹੋਣ ਦਾ ਫਰਜ਼ ਨਿਭਾਓ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!