|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਕੈਪਟਨ ਅਮਰਿੰਦਰ ਸਿੰਘ ਨੇ ਲੀਤੇ ਟੈਂਪੂ ਦੇ ਝੂਟੇ

ਚੰਡੀਗ੍ਹੜ (ਵਿਕਰਮ ਸਹਿਜਪਾਲ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਈ-ਰਿਕਸ਼ਾ ਦੀ ਸਵਾਰੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਮੌਕੇ ਕੁਝ ਦਰੱਖਤਾਂ ਦੇ ਬੂਟੇ ਵੀ ਲਾਏ ਤੇ ਵਾਤਾਵਰਣ ਪ੍ਰੇਮੀ ਸੰਸਥਾ ਈਕੋਸਿੱਖ ਵਲੋਂ ਤਿਆਰ ਕੀਤਾ ਗੁਰੂ ਨਾਨਕ ਪਵਿੱਤਰ ਜੰਗਲ ਵੀ ਦੇਖਿਆ। ਮੁੱਖ ਮੰਤਰੀ ਨੇ ਟਵੀਟ ਰਾਹੀਂ ਕੁਝ ਤਸਵੀਰਾਂ ਵੀ ਸਾਂਝੀਆਂ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗ੍ਹੜ (ਵਿਕਰਮ ਸਹਿਜਪਾਲ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਈ-ਰਿਕਸ਼ਾ ਦੀ ਸਵਾਰੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਮੌਕੇ ਕੁਝ ਦਰੱਖਤਾਂ ਦੇ ਬੂਟੇ ਵੀ ਲਾਏ ਤੇ ਵਾਤਾਵਰਣ ਪ੍ਰੇਮੀ ਸੰਸਥਾ ਈਕੋਸਿੱਖ ਵਲੋਂ ਤਿਆਰ ਕੀਤਾ ਗੁਰੂ ਨਾਨਕ ਪਵਿੱਤਰ ਜੰਗਲ ਵੀ ਦੇਖਿਆ। ਮੁੱਖ ਮੰਤਰੀ ਨੇ ਟਵੀਟ ਰਾਹੀਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ।

ਸੰਬੰਧਿਤ ਖ਼ਬਰਾਂ

ਉਨ੍ਹਾਂ ਆਪਣੇ ਟਵੀਟ 'ਚ ਕਿਹਾ ਕਿ ਇਸ ਵਿਸ਼ਵ ਵਾਤਾਵਰਣ ਦਿਵਸ ਮੌਕੇ, ਆਓ ਸਥਾਈ ਵਿਕਾਸ ਵੱਲ ਛੋਟੇ ਕਦਮ ਚੁੱਕਣ ਦਾ ਵਾਅਦਾ ਕਰੀਏ। ਈ-ਰਿਕਸ਼ਾ ਇਕ ਟਿਕਾਊ ਟ੍ਰਾਂਸਪੋਰਟ ਤੇ ਭਵਿੱਖ ਵੱਲ ਦਾ ਰਸਤਾ ਹੈ। ਅੱਜ ਮੈਂ ਇਸ 'ਚ ਆਪਣੇ ਸਫਰ ਦਾ ਅਨੰਦ ਮਾਣਿਆ

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!