|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੈਪਟਨ ਅਮਰਿੰਦਰ ਸਿੰਘ ਅੱਜ ਘੱਗਰ ਦੇ ਕਹਿਰ ਦਾ ਲੈ ਰਹੇ ਹਨ ਜਾਇਜ਼ਾ - ਏਰੀਅਲ ਸਰਵੇ

ਮੂਨਕ , 23 ਜੁਲਾਈ ( NRI MEDIA )

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੂਨਕ , 23 ਜੁਲਾਈ ( NRI MEDIA )

ਸੰਬੰਧਿਤ ਖ਼ਬਰਾਂ

ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਘੱਗਰ ਦੇ ਕਹਿਰ ਦਾ ਜਾਇਜ਼ਾ ਲੈ ਰਹੇ ਹਨ , ਉਹ ਹੈਲੀਕਾਪਟਰ ਰਾਹੀਂ ਪਟਿਆਲਾ ਅਤੇ ਸੰਗਰੂਰ ਦੇ ਇਲਾਕਿਆਂ ਵਿਚ ਘੁੰਮ ਰਹੇ ਹਨ ਅਤੇ ਨੁਕਸਾਨ ਦਾ ਜਾਇਜਾ ਲੈ ਰਹੇ ਹਨ , ਪਿਛਲੇ 5 ਦਿਨਾਂ ਵਿੱਚ ਘੱਗਰ ਦਰਿਆ ਦੇ ਪਾਣੀ ਨੇ ਕਹਿਰ ਮਚਾਇਆ ਹੋਇਆ ਹੈ , ਇਸ ਪਾਣੀ ਨਾਲ ਕਿਸਾਨਾਂ ਦੀਆਂ ਫਸਲ ਵੀ ਬਰਬਾਦ ਹੋਈਆਂ ਹਨ ਜਿਸ ਦਾ ਏਰੀਅਲ ਸਰਵੇ ਅੱਜ ਮੁੱਖਮੰਤਰੀ ਕਰ ਰਹੇ ਹਨ |

ਇੱਥੇ ਲਗਾਤਾਰ ਐਨਡੀਆਰਐਫ ਅਤੇ ਆਰਮੀ ਦੀਆਂ ਟੀਮਾਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਬੰਨ ਨੂੰ ਭਰਿਆ ਜਾਵੇ ਪਰ ਸਾਰੀਆਂ ਕੋਸ਼ਿਸ਼ਾਂ ਨਾਕਾਮ ਸਾਬਤ ਹੋ ਰਹੀਆਂ ਹਨ , ਮੂਨਕ ਦੇ ਨੇੜਲੇ ਇਲਾਕਿਆਂ ਵਿੱਚ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ ਇਥੋਂ ਤਕ ਕਿ ਲੋਕਾਂ ਨੂੰ ਖਾਣ ਪੀਣ ਦੀਆਂ ਵਸਤਾਂ ਵੀ ਨਹੀਂ ਮਿਲ ਰਹੀਆਂ ਹਨ |

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!