|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਕੈਪਟਨ :ਹਰਸਿਮਰਤ ਕੌਰ ਬਾਦਲ ਨੂੰ ਕੋਈ ਹੱਕ ਨਹੀਂ ਵਜ਼ੀਫ਼ਾ ਘੁਟਾਲੇ ਬਾਰੇ ਬੋਲਣ ਦੀ

ਹਰਸਿਮਰਤ ਕੌਰ ਬਾਦਲ ਨੇ ਸਕਾਲਰਸ਼ਿਪ ਘੋਟਾਲੇ ਦੇ ਮਾਮਲੇ ਤੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਈ ਟਿੱਪਣੀਆਂ ਕੀਤੀਆਂ , ਇਸ ਮਾਮਲੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪ੍ਰਤੀਕ੍ਰਿਆ ਦੇਂਦੇ ਹੋਏ ਕਿਹਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕਥਿਤ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕਰਨ ਨੂੰ ਬੇਤੁਕਾ ਦੱਸਦਿਆਂ ਹੈ ਤੇ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਹਰਸਿਮਰਤ ਕੌਰ ਬਾਦਲ ਨੇ ਸਕਾਲਰਸ਼ਿਪ ਘੋਟਾਲੇ ਦੇ ਮਾਮਲੇ ਤੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਈ ਟਿੱਪਣੀਆਂ ਕੀਤੀਆਂ , ਇਸ ਮਾਮਲੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪ੍ਰਤੀਕ੍ਰਿਆ ਦੇਂਦੇ ਹੋਏ ਕਿਹਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕਥਿਤ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕਰਨ ਨੂੰ ਬੇਤੁਕਾ ਦੱਸਦਿਆਂ ਹੈ ਤੇ ਕਿਹਾ ਹਰਸਿਮਰਤ ਨੂੰ ਇਸ ਮਾਮਲੇ ’ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰੀ ਨਹੀਂ ਹੈ। ਕੇਂਦਰੀ ਮੰਤਰੀ ਨੂੰ ਹਰੇਕ ਮਾਮਲੇ ਵਿੱਚ ਸੀਬੀਆਈ ਤੋਂ ਜਾਂਚ ਦੀ ਮੰਗ ਕਰਨ ਦੀ ਆਦਤ ਪੈ ਗਈ ਹੈ।

ਸੰਬੰਧਿਤ ਖ਼ਬਰਾਂ

ਕੈਪਟਨ ਨੇ ਕਿਹਾ ਕਿ ਕਥਿਤ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ਵਿੱਚ ਸੀਬੀਆਈ ਦੀ ਜਾਂਚ ਦੀ ਮੰਗ ਕਰ ਕੇ ਪੰਜਾਬ ਦੀ ਪੁਲੀਸ ਫੋਰਸ ਅਤੇ ਪ੍ਰਸ਼ਾਸਨ ਉਤੇ ਬੇਭਰੋਸਾ ਦਿਖਾਇਆ ਹੈ।ਮੁੱਖ ਮੰਤਰੀ ਨੇ ਬੇਅਦਬੀ ਦੇ ਮਾਮਲਿਆਂ ’ਚ ਪਹਿਲਾਂ ਕੇਸਾਂ ਦੀ ਜਾਂਚ ਕੇਂਦਰੀ ਏਜੰਸੀ ਹਵਾਲੇ ਕਰਨ ਅਤੇ ਆਪਣੇ ਫਿਰ ਆਪਣੇ ਹਿੱਤਾਂ ਅਨੁਸਾਰ ਮਾਮਲਿਆਂ ਦੇ ਹੱਲ ਕੀਤੇ ਬਿਨਾਂ ਕਲੋਜ਼ਰ ਰਿਪੋਰਟ ਦਾਖਲ ਕਰਕੇ ਸਿੱਖ ਕੌਮ ਨੂੰ ਨਿਰਾਸ਼ ਕਰਨ ਲਈ ਹਰਸਿਮਰਤ ਦੀ ਆਲੋਚਨਾ ਕੀਤੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!