|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੋਣਾਂ ਦੇ ਨਤੀਜਿਆ ਤੋਂ ਪਹਿਲਾਂ ਕੈਪਟਨ ਦਾ ਵੱਡਾ ਦਾਅਵਾ, ਕਿਹਾ...

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ 'ਚ 24 ਘੰਟਿਆਂ ਤੋਂ ਵੀ ਘੱਟ ਦਾ ਸਮਾਂ ਰਹਿ ਗਿਆ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੱਠਜੋੜ ਦੀ ਸਰਕਾਰ ਬਣਾਉਣ ਦਾ ਦਾਅਵਾ ਕਰ ਰਹੇ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਬਹੁਮਤ ਸਾਬਤ ਕਰਨ ਤੋਂ ਬਾਅਦ ਉਹ ਫਲੋਰ ਟੈਸਟ ਦਾ ਪ੍ਰਬੰਧ ਕਰਨ

NRI Post Desk · 1723 ਦਿਨ ਪਹਿਲਾਂ · ਅੱਪਡੇਟ 1723 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੋਣਾਂ ਦੇ ਨਤੀਜਿਆ ਤੋਂ ਪਹਿਲਾਂ ਕੈਪਟਨ ਦਾ ਵੱਡਾ ਦਾਅਵਾ, ਕਿਹਾ...
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ 'ਚ 24 ਘੰਟਿਆਂ ਤੋਂ ਵੀ ਘੱਟ ਦਾ ਸਮਾਂ ਰਹਿ ਗਿਆ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੱਠਜੋੜ ਦੀ ਸਰਕਾਰ ਬਣਾਉਣ ਦਾ ਦਾਅਵਾ ਕਰ ਰਹੇ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਬਹੁਮਤ ਸਾਬਤ ਕਰਨ ਤੋਂ ਬਾਅਦ ਉਹ ਫਲੋਰ ਟੈਸਟ ਦਾ ਪ੍ਰਬੰਧ ਕਰਨਗੇ।

ਸੰਬੰਧਿਤ ਖ਼ਬਰਾਂ

ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰੀਤਪਾਲ ਬਾਲੀਵਾਲ ਨੇ ਟਵੀਟ ਕਰਕੇ ਕਿਹਾ ਕਿ 11 ਮਾਰਚ ਨੂੰ ਕਾਂਗਰਸ ਦੇ ਕੁਝ ਵੱਡੇ ਆਗੂ ਕੈਪਟਨ ਦੇ ਹੱਕ ਵਿੱਚ ਆ ਸਕਦੇ ਹਨ। ਉਨਾਂ ਨੇ ਕਿਹਾ ਹੈ ਕਿ ਬੀਤੇ ਦਿਨ ਸਿਸਵਾਂ ਸਥਿਤ ਕੈਪਟਨ ਦੇ ਫਾਰਮ ਹਾਊਸ 'ਤੇ ਰੱਖੀ ਗਈ ਨਿੱਜੀ ਪਾਰਟੀ 'ਚ ਕਈ ਵੱਡੇ ਨੇਤਾ ਸ਼ਾਮਿਲ ਹੋਏ। ਉਨ੍ਹਾਂ ਨੇ ਕਿਹਾ ਹੈ ਕਿ 11ਮਾਰਚ ਨੂੰ ਕੁਝ ਵੱਡਾ ਧਮਾਕਾ ਹੋਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਐਗਜ਼ਿਟ ਪੋਲ ਦੇ ਦਾਅਵਿਆਂ ਨੂੰ ਲੈ ਕੇ ਕਿਹਾ ਕਿ ਬਹੁਮਤ ਉਨ੍ਹਾਂ ਦੇ ਗਠਜੋੜ ਨੂੰ ਹੀ ਮਿਲੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਹੀ ਸਰਕਾਰ ਬਣੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!