|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਰ ਕੰਪਨੀ ਮਾਰੂਤੀ ਸੁਜ਼ੂਕੀ ਦੀਆਂ ਕਾਰਾਂ ਹੋਣਗੀਆਂ ਮਹਿੰਗੀਆਂ, ਜਾਣੋ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੇਸ਼ ਦੀ ਸਭ ਤੋਂ ਵੱਡੀ ਕਾਰ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ ਇੱਕ ਵਾਰ ਫਿਰ ਵਾਹਨਾਂ ਦੀ ਕੀਮਤ ਵਧਾਉਣ ਜਾ ਰਹੀ ਹੈ। ਕੰਪਨੀ ਦਾ ਕਹਿਣਾ ਹੈ ਕਿ ਨਿਰਮਾਣ ਦੀ ਲਾਗਤ ਵਧਣ ਕਾਰਨ ਉਹ ਇਸ ਮਹੀਨੇ ਆਪਣੇ ਵਾਹਨਾਂ ਦੀਆਂ ਕੀਮਤਾਂ ਵਧਾਏਗੀ।ਜਾਣਕਾਰੀ ਅਨੁਸਾਰ ਕੰਪਨੀ ਅਪ੍ਰੈਲ 'ਚ ਵਾਹਨਾਂ ਦੀਆਂ ਕੀਮਤਾਂ ਵਿਚ ਵਾਧਾ ਕਰੇਗੀ ਅਤੇ ਵੱਖ-ਵੱਖ ਮਾਡਲਾਂ ਲਈ ਕੀਮਤਾ

NRI Post Desk · 1694 ਦਿਨ ਪਹਿਲਾਂ · ਅੱਪਡੇਟ 1694 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਰ ਕੰਪਨੀ ਮਾਰੂਤੀ ਸੁਜ਼ੂਕੀ ਦੀਆਂ ਕਾਰਾਂ ਹੋਣਗੀਆਂ ਮਹਿੰਗੀਆਂ, ਜਾਣੋ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੇਸ਼ ਦੀ ਸਭ ਤੋਂ ਵੱਡੀ ਕਾਰ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ ਇੱਕ ਵਾਰ ਫਿਰ ਵਾਹਨਾਂ ਦੀ ਕੀਮਤ ਵਧਾਉਣ ਜਾ ਰਹੀ ਹੈ। ਕੰਪਨੀ ਦਾ ਕਹਿਣਾ ਹੈ ਕਿ ਨਿਰਮਾਣ ਦੀ ਲਾਗਤ ਵਧਣ ਕਾਰਨ ਉਹ ਇਸ ਮਹੀਨੇ ਆਪਣੇ ਵਾਹਨਾਂ ਦੀਆਂ ਕੀਮਤਾਂ ਵਧਾਏਗੀ।ਜਾਣਕਾਰੀ ਅਨੁਸਾਰ ਕੰਪਨੀ ਅਪ੍ਰੈਲ 'ਚ ਵਾਹਨਾਂ ਦੀਆਂ ਕੀਮਤਾਂ ਵਿਚ ਵਾਧਾ ਕਰੇਗੀ ਅਤੇ ਵੱਖ-ਵੱਖ ਮਾਡਲਾਂ ਲਈ ਕੀਮਤਾਂ ਵਿਚ ਵਾਧਾ ਹੋਵੇਗਾ।

ਸੰਬੰਧਿਤ ਖ਼ਬਰਾਂ

ਲਾਗਤ ਵਧਣ ਕਾਰਨ ਮਾਰੂਤੀ ਸੁਜ਼ੂਕੀ ਦੇ ਵਾਹਨਾਂ ਦੀ ਕੀਮਤ 'ਚ ਲਗਭਗ 8.8 ਫੀਸਦੀ ਦਾ ਵਾਧਾ ਕੀਤਾ ਗਿਆ ਹੈ। Audi, BMW, Tata Motors ਅਤੇ Hero MotoCorp ਪਹਿਲਾਂ ਹੀ ਅਪ੍ਰੈਲ ਵਿੱਚ ਕੀਮਤਾਂ ਵਧਾਉਣ ਦਾ ਐਲਾਨ ਕਰ ਚੁੱਕੇ ਹਨ। ਪਿਛਲੇ ਕੁਝ ਮਹੀਨਿਆਂ ਦੌਰਾਨ ਕੱਚੇ ਮਾਲ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਵਾਧਾ ਹੋਇਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!