|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ’ਤੇ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਮਾਮਲਾ ਦਰਜ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਚਲਦੇ ਵਿਧਾਨ ਸਭਾ ਖੇਮਕਰਨ ਅਕਾਲੀ ਸਾਲ ਬਾਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੇ ਖ਼ਿਲਾਫ਼ ਥਾਣਾ ਵਲਟੋਰਾ ਵਿੱਖੇ ਮਾਮਲਾ ਦਰਜ਼ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਐਸ ਐਸ ਪੀ ਗੁਲਨਿਤ ਸਿੰਘ ਨੇ ਦੱਸਿਆ ਕਿ ਬੀਤੀ 13 ਫਰਵਰੀ ਨੂੰ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹ

NRI Post Desk · 1743 ਦਿਨ ਪਹਿਲਾਂ · ਅੱਪਡੇਟ 1743 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ’ਤੇ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਮਾਮਲਾ ਦਰਜ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਚਲਦੇ ਵਿਧਾਨ ਸਭਾ ਖੇਮਕਰਨ ਅਕਾਲੀ ਸਾਲ ਬਾਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੇ ਖ਼ਿਲਾਫ਼ ਥਾਣਾ ਵਲਟੋਰਾ ਵਿੱਖੇ ਮਾਮਲਾ ਦਰਜ਼ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਐਸ ਐਸ ਪੀ ਗੁਲਨਿਤ ਸਿੰਘ ਨੇ ਦੱਸਿਆ ਕਿ ਬੀਤੀ 13 ਫਰਵਰੀ ਨੂੰ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਵਲੋਂ ਵੱਡੀ ਗਿਣਤੀ ਵਿੱਚ ਇਕੱਠੇ ਕਰਦੇ ਗਏ । ਰੋਡ ਸ਼ੋਅ ਕਢਿਆ ਗਿਆ ਸੀ।

ਸੰਬੰਧਿਤ ਖ਼ਬਰਾਂ

ਇਸ ਰੋਡ ਸ਼ੋਅ ਵਿੱਚ ਕਰੀਬ 400 ਟ੍ਰੈਕਟਰ ਅਤੇ 1000 ਤੋਂ ਵੱਧ ਮੋਟਰ ਸਾਈਕਲ ਸ਼ਾਮਿਲ ਸਨ। ਰੋਡ ਸ਼ੋਅ ਦੌਰਾਨ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਦੀ ਉਲੰਘਣਾ ਪਾਏ ਜਾਣ ਤਹਿਤ ਅਤੇ ਪਵਨ ਕੁਮਾਰ ਪੁੱਤਰ ਪਿਆਰਾ ਲਾਲ ਨਿਵਾਸੀ ਖੇਮਕਰਨ ਦੇ ਬਿਆਨਾਂ ਦੇ ਚਲਦੇ ਧਾਰਾ 188 ਤਹਿਤ ਮਾਮਲਾ ਦਰਜ਼ ਕਰਕੀਤਾਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!