|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਂਗਰਸ ਨੂੰ ਫਿਰ ਝਟਕਾ: ਅੰਮ੍ਰਿਤਸਰ ਮੇਅਰ ਤੋਂ ਬਾਅਦ 3 ਕੌਂਸਲਰ ਆਮ ਆਦਮੀ ਪਾਰਟੀ 'ਚ ਸ਼ਾਮਲ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਵਿੱਚ ਕਾਂਗਰਸ ਪਾਰਟੀ ਨੂੰ ਉਦੋਂ ਇੱਕ ਹੋਰ ਝਟਕਾ ਲੱਗਿਆ ਜਦੋਂ, ਮੇਅਰ ਕਰਮਜੀਤ ਸਿੰਘ ਰਿੰਟੂ ਤੋਂ ਬਾਅਦ 3 ਕੌਂਸਲਰਾਂ ਨੇ ਵੀ ਪਾਰਟੀ ਛੱਡ ਦਿੱਤੀ। ਇਹ ਤਿੰਨੇ ਕੌਂਸਲਰ ਵੀ ਮੇਅਰ ਰਿੰਟੂ ਦੀ ਤਰ੍ਹਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ, ਜਿਨ੍ਹਾਂ ਨੂੰ ਦਿੱਲੀ ਦੇ ਸਿਹਤ ਮੰਤਰੀ ਮਨੀਸ਼ ਸਿਸੋਧੀਆ ਨੇ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ। ਅੰ

NRI Post Desk · 1743 ਦਿਨ ਪਹਿਲਾਂ · ਅੱਪਡੇਟ 1743 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਂਗਰਸ ਨੂੰ ਫਿਰ ਝਟਕਾ: ਅੰਮ੍ਰਿਤਸਰ ਮੇਅਰ ਤੋਂ ਬਾਅਦ 3 ਕੌਂਸਲਰ ਆਮ ਆਦਮੀ ਪਾਰਟੀ 'ਚ ਸ਼ਾਮਲ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਵਿੱਚ ਕਾਂਗਰਸ ਪਾਰਟੀ ਨੂੰ ਉਦੋਂ ਇੱਕ ਹੋਰ ਝਟਕਾ ਲੱਗਿਆ ਜਦੋਂ, ਮੇਅਰ ਕਰਮਜੀਤ ਸਿੰਘ ਰਿੰਟੂ ਤੋਂ ਬਾਅਦ 3 ਕੌਂਸਲਰਾਂ ਨੇ ਵੀ ਪਾਰਟੀ ਛੱਡ ਦਿੱਤੀ। ਇਹ ਤਿੰਨੇ ਕੌਂਸਲਰ ਵੀ ਮੇਅਰ ਰਿੰਟੂ ਦੀ ਤਰ੍ਹਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ, ਜਿਨ੍ਹਾਂ ਨੂੰ ਦਿੱਲੀ ਦੇ ਸਿਹਤ ਮੰਤਰੀ ਮਨੀਸ਼ ਸਿਸੋਧੀਆ ਨੇ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ। ਅੰਮ੍ਰਿਤਸਰ ਉਤਰੀ ਤੋਂ ਉਮੀਦਵਾਰ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਕੌਂਸਲਰਾਂ ਵਿੰਚ ਪ੍ਰਿਅੰਕਾ ਸ਼ਰਮਾ, ਗੁਰਦੀਪ ਕੌਰ ਅਤੇ ਮਨਦੀਪ ਅਹੂਜਾ ਹਨ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਬੀਤੇ ਦਿਨ ਕਾਂਗਰਸ ਪਾਰਟੀ ਦੇ ਮੌਜੂਦਾ ਕੌਂਸਲਰ ਕਰਮਜੀਤ ਰਿੰਟੂ ਨੇ ਕਾਂਗਰਸ ਪਾਰਟੀ ਨੂੰ ਛੱਡ ਦਿੱਤਾ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!