|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਾਲਤੂ ਬਿੱਲੀ ਦੇ ਕੋਰੋਨਾ ਇਨਫੈਕਟਿਡ ਹੋਣ ਦਾ ਪਹਿਲਾ ਮਾਮਲਾ ਸਾਹਮਣੇ ਆਇਆ

ਸਿਓਲ (ਦੇਵ ਇੰਦਰਜੀਤ)- ਜਾਨਲੇਵਾ ਕੋਰੋਨਾ ਵਾਇਰਸ ਨਾਲ ਕਿਸੇ ਪਾਲਤੂ ਜਾਨਵਰ ਦੇ ਦੱਖਣੀ ਕੋਰੀਆ 'ਚ ਇਨਫੈਕਟਿਡ ਹੋਣ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਬਿੱਲੀ 'ਚ ਕੋਰੋਨਾ ਇਨਫੈਕਸ਼ਨ ਦੀ ਪੁਸ਼ਟੀ ਹੋਈ ਹੈ।

NRI Post Desk · 2131 ਦਿਨ ਪਹਿਲਾਂ · ਅੱਪਡੇਟ 2131 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਾਲਤੂ ਬਿੱਲੀ ਦੇ ਕੋਰੋਨਾ ਇਨਫੈਕਟਿਡ ਹੋਣ ਦਾ ਪਹਿਲਾ ਮਾਮਲਾ ਸਾਹਮਣੇ ਆਇਆ
📷 NRI Post Desk

ਸਿਓਲ (ਦੇਵ ਇੰਦਰਜੀਤ)- ਜਾਨਲੇਵਾ ਕੋਰੋਨਾ ਵਾਇਰਸ ਨਾਲ ਕਿਸੇ ਪਾਲਤੂ ਜਾਨਵਰ ਦੇ ਦੱਖਣੀ ਕੋਰੀਆ 'ਚ ਇਨਫੈਕਟਿਡ ਹੋਣ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਬਿੱਲੀ 'ਚ ਕੋਰੋਨਾ ਇਨਫੈਕਸ਼ਨ ਦੀ ਪੁਸ਼ਟੀ ਹੋਈ ਹੈ।

ਸੰਬੰਧਿਤ ਖ਼ਬਰਾਂ

ਦੱਖਣੀ ਪ੍ਰਾਂਤ ਗਿਓਂਗਸਾਂਗ ਦੇ ਜਿੰਜੂ ਸ਼ਹਿਰ 'ਚ ਸਿਹਤ ਵਿਭਾਗ ਨੂੰ ਇਸ ਤਰ੍ਹਾਂ ਦਾ ਮਾਮਲਾ ਮਿਲਿਆ ਹੈ। ਇੱਥੇ ਇਕ ਮਾਂ-ਬੇਟੀ ਨੇ ਇਕ ਬਿੱਲੀ ਤੇ ਉਸ ਦੇ ਦੋ ਬੱਚਿਆਂ ਨੂੰ ਪਾਲਿਆ ਹੈ। ਇਨ੍ਹਾਂ 'ਚੋਂ ਇਕ ਬੱਚੇ 'ਚ ਕੋਰੋਨਾ ਇਨਫੈਕਸ਼ਨ ਦੀ ਪੁਸ਼ਟੀ ਹੋਈ ਹੈ। ਦੱਖਣੀ ਕੋਰੀਆ ਦੇ ਪ੍ਰਧਾਨ ਮੰਤਰੀ ਨੇ ਸਿਹਤ ਅਧਿਕਾਰੀਆਂ ਨੂੰ ਇਸ ਦੀ ਗੰਭੀਰਤਾ ਨਾਲ ਜਾਂਚ ਕਰਨ ਲਈ ਕਿਹਾ ਹੈ ਕਿ ਇਨਸਾਨਾਂ ਤੇ ਪਾਲਤੂ ਜਾਨਵਰਾਂ ਵਿਚਾਲੇ ਇਨਫੈਕਸ਼ਨ ਫੈਲਣ ਦੀ ਕਿੰਨੀ ਸੰਭਾਵਨਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!