|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੇਂਦਰ ਨੇ ਕੋਵਿਡ -19 ਮਾਮਲਿਆਂ 'ਚ ਵਾਧੇ ਨੂੰ ਲੈ ਤੇ 10 ਸੂਬਿਆਂ 'ਚ ਕੀਤੀਆਂ ਮਾਹਰ ਟੀਮਾਂ ਤਾਇਨਾਤ

ਨਿਊਜ਼ ਡੈਸਕ (ਜਸਕਮਲ) : ਕੇਂਦਰੀ ਸਿਹਤ ਮੰਤਰਾਲਾ 10 ਸੂਬਿਆਂ 'ਚ ਨੋਡਲ ਅਫਸਰਾਂ ਦੇ ਨਾਲ ਮਾਹਰਾਂ ਦੀਆਂ ਕੇਂਦਰੀ ਟੀਮਾਂ ਤਾਇਨਾਤ ਕਰੇਗਾ, ਕੋਵਿਡ -19 ਦੇ ਕਾਰਨ ਕੇਸਾਂ 'ਚ ਤੇਜ਼ੀ ਨਾਲ ਵਾਧੇ ਤੇ ਮੌਤਾਂ ਦੇ ਮੱਦੇਨਜ਼ਰ ਇਹ ਫੈਸਲਾ ਕੀਤਾ ਗਿਆ। ਸਿਹਤ ਮੰਤਰਾਲੇ ਦੇ ਆਫ਼ਤ ਪ੍ਰਬੰਧਨ ਸੈੱਲ ਨੇ ਸ਼ੁੱਕਰਵਾਰ ਨੂੰ ਇਕ ਨਿਰਦੇਸ਼ ਜਾਰੀ ਕਰ ਕੇ ਬਹੁ-ਅਨੁਸ਼ਾਸਨੀ ਕੇਂਦਰੀ ਟੀਮਾਂ ਦੀ ਤਾਇ

NRI Post Desk · 1797 ਦਿਨ ਪਹਿਲਾਂ · ਅੱਪਡੇਟ 1797 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੇਂਦਰ ਨੇ ਕੋਵਿਡ -19 ਮਾਮਲਿਆਂ 'ਚ ਵਾਧੇ ਨੂੰ ਲੈ ਤੇ 10 ਸੂਬਿਆਂ 'ਚ ਕੀਤੀਆਂ ਮਾਹਰ ਟੀਮਾਂ ਤਾਇਨਾਤ
📷 NRI Post Desk

ਨਿਊਜ਼ ਡੈਸਕ (ਜਸਕਮਲ) : ਕੇਂਦਰੀ ਸਿਹਤ ਮੰਤਰਾਲਾ 10 ਸੂਬਿਆਂ 'ਚ ਨੋਡਲ ਅਫਸਰਾਂ ਦੇ ਨਾਲ ਮਾਹਰਾਂ ਦੀਆਂ ਕੇਂਦਰੀ ਟੀਮਾਂ ਤਾਇਨਾਤ ਕਰੇਗਾ, ਕੋਵਿਡ -19 ਦੇ ਕਾਰਨ ਕੇਸਾਂ 'ਚ ਤੇਜ਼ੀ ਨਾਲ ਵਾਧੇ ਤੇ ਮੌਤਾਂ ਦੇ ਮੱਦੇਨਜ਼ਰ ਇਹ ਫੈਸਲਾ ਕੀਤਾ ਗਿਆ। ਸਿਹਤ ਮੰਤਰਾਲੇ ਦੇ ਆਫ਼ਤ ਪ੍ਰਬੰਧਨ ਸੈੱਲ ਨੇ ਸ਼ੁੱਕਰਵਾਰ ਨੂੰ ਇਕ ਨਿਰਦੇਸ਼ ਜਾਰੀ ਕਰ ਕੇ ਬਹੁ-ਅਨੁਸ਼ਾਸਨੀ ਕੇਂਦਰੀ ਟੀਮਾਂ ਦੀ ਤਾਇਨਾਤੀ ਬਾਰੇ ਸੂਚਿਤ ਕੀਤਾ।

ਸੰਬੰਧਿਤ ਖ਼ਬਰਾਂ

ਕੁਝ ਸੂਬਿਆਂ 'ਚ ਓਮੀਕ੍ਰੋਨ ਦੇ ਕੇਸਾਂ ਦੀ ਗਿਣਤੀ ਸਾਹਮਣੇ ਆਈ ਹੈ। ਇਹ ਵੀ ਦੇਖਿਆ ਗਿਆ ਹੈ ਕਿ ਇਨ੍ਹਾਂ ਸੂਬਿਆਂ 'ਚ ਕੋਵਿਡ-19 ਟੀਕਾਕਰਨ ਦੀ ਗਤੀ ਰਾਸ਼ਟਰੀ ਔਸਤ ਤੋਂ ਘੱਟ ਹੈ। ਇਸ ਹਾਲਾਤ ਦੇ ਮੱਦੇਨਜ਼ਰ, 10 ਪਛਾਣੇ ਗਏ ਸੂਬਿਆਂ 'ਚ ਬਹੁ-ਅਨੁਸ਼ਾਸਨੀ ਕੇਂਦਰੀ ਟੀਮਾਂ ਤਾਇਨਾਤ ਕਰਨ ਦਾ ਫੈਸਲਾ ਲਿਆ ਗਿਆ ਹੈ, ਜਿਨ੍ਹਾਂ 'ਚੋਂ ਕੁਝ ਜਾਂ ਤਾਂ ਓਮੀਕ੍ਰੋਨ ਤੇ ਕੋਵਿਡ -19 ਮਾਮਲਿਆਂ ਦੀ ਵੱਧ ਰਹੀ ਗਿਣਤੀ ਦੀ ਰਿਪੋਰਟ ਕਰ ਰਹੇ ਹਨ ਜਾਂ ਸੂਬੇ ਦੇ ਯਤਨਾਂ 'ਚ ਸਹਾਇਤਾ ਕਰਨ ਲਈ, ਜਿਥੇ ਟੀਕਾਕਰਨ ਦੀ ਰਫ਼ਤਾਰ ਮੱਠੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!