|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਿੱਲੀ ਬਲਾਸਟ ਮਾਮਲੇ ’ਚ ਕੇਂਦਰ ਸਰਕਾਰ ਐਕਸ਼ਨ ’ਚ! ਅਮਿਤ ਸ਼ਾਹ ਨੇ ਤੁਰੰਤ ਬੈਠਕ ਬੁਲਾਈ

ਨਵੀਂ ਦਿੱਲੀ (ਪਾਇਲ): ਤੁਹਾਨੂੰ ਦੱਸ ਦਇਏ ਕਿ ਬੀਤੀ ਰਾਤ ਲਾਲ ਕਿਲੇ ਨੇੜੇ ਹੋਏ ਧਮਾਕੇ ਨਾਲ ਪੂਰੀ ਦਿੱਲੀ ਹਿੱਲ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ਦੀ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਸਾਰੇ ਸੀਨੀਅਰ ਅਧਿਕਾਰੀਆਂ ਨੂੰ ਅੱਜ ਸਵੇਰੇ 11 ਵਜੇ ਮੀਟਿੰਗ ਵਿੱਚ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।

NRI Post Desk · 383 ਦਿਨ ਪਹਿਲਾਂ · ਅੱਪਡੇਟ 383 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿੱਲੀ ਬਲਾਸਟ ਮਾਮਲੇ ’ਚ ਕੇਂਦਰ ਸਰਕਾਰ ਐਕਸ਼ਨ ’ਚ! ਅਮਿਤ ਸ਼ਾਹ ਨੇ ਤੁਰੰਤ ਬੈਠਕ ਬੁਲਾਈ
📷 NRI Post Desk

ਨਵੀਂ ਦਿੱਲੀ (ਪਾਇਲ): ਤੁਹਾਨੂੰ ਦੱਸ ਦਇਏ ਕਿ ਬੀਤੀ ਰਾਤ ਲਾਲ ਕਿਲੇ ਨੇੜੇ ਹੋਏ ਧਮਾਕੇ ਨਾਲ ਪੂਰੀ ਦਿੱਲੀ ਹਿੱਲ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ਦੀ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਸਾਰੇ ਸੀਨੀਅਰ ਅਧਿਕਾਰੀਆਂ ਨੂੰ ਅੱਜ ਸਵੇਰੇ 11 ਵਜੇ ਮੀਟਿੰਗ ਵਿੱਚ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।

ਸੰਬੰਧਿਤ ਖ਼ਬਰਾਂ

ਇਸ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਸਕੱਤਰ, ਆਈਬੀ ਡਾਇਰੈਕਟਰ, ਦਿੱਲੀ ਪੁਲਿਸ ਕਮਿਸ਼ਨਰ, ਐਨਆਈਏ ਦੇ ਡੀਜੀ ਸਮੇਤ ਕਈ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ। ਬੈਠਕ ਦੀ ਪ੍ਰਧਾਨਗੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਦੇ ਡੀਜੀਪੀ ਵੀ ਇਸ ਮੀਟਿੰਗ ਵਿੱਚ ਭਾਗ ਲੈਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!