|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰ ਨੂੰ ਨੋਟਿਸ, ਤਿੰਨ ਮਹੀਨਿਆਂ 'ਚ ਲਾਏ ਜਾਣ ਪ੍ਰੀਪੇਡ ਮੀਟਰ, ਨਹੀਂ ਤਾਂ...

ਨਿਊਜ਼ ਡੈਸਕ : ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਆਪਣੀ ਸੱਤਾ ਕਾਇਮ ਕਰਦਿਆਂ ਹੀ ਲੋਕਾਂ ਨਾਲ ਕਾਫੀ ਵਾਅਦੇ ਕੀਤੇ ਸਨ। ਪਰ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵਿਚ ਕੇਂਦਰ ਸਰਕਾਰ ਵੀ ਅੜਿੱਕੇ ਪਾ ਰਹੀ ਹੈ। ਗੌਰਤਲਬ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨਾਲ 300 ਯੂਨਿਟ ਮੁਫਤ ਬਿਜਲੀ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਆਮ ਲੋਕਾਂ ਵਿਚ ਖੁਸ਼ੀ ਵੀ ਸ

NRI Post Desk · 1707 ਦਿਨ ਪਹਿਲਾਂ · ਅੱਪਡੇਟ 1707 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰ ਨੂੰ ਨੋਟਿਸ, ਤਿੰਨ ਮਹੀਨਿਆਂ 'ਚ ਲਾਏ ਜਾਣ ਪ੍ਰੀਪੇਡ ਮੀਟਰ, ਨਹੀਂ ਤਾਂ...
📷 NRI Post Desk

ਨਿਊਜ਼ ਡੈਸਕ : ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਆਪਣੀ ਸੱਤਾ ਕਾਇਮ ਕਰਦਿਆਂ ਹੀ ਲੋਕਾਂ ਨਾਲ ਕਾਫੀ ਵਾਅਦੇ ਕੀਤੇ ਸਨ। ਪਰ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਵਿਚ ਕੇਂਦਰ ਸਰਕਾਰ ਵੀ ਅੜਿੱਕੇ ਪਾ ਰਹੀ ਹੈ। ਗੌਰਤਲਬ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨਾਲ 300 ਯੂਨਿਟ ਮੁਫਤ ਬਿਜਲੀ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਆਮ ਲੋਕਾਂ ਵਿਚ ਖੁਸ਼ੀ ਵੀ ਸੀ। ਪਰ ਹੁਣ ਕੇਂਦਰ ਸਰਕਾਰ ਨੇ ਇਸ ਦੇ ਉਲਟ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ 3 ਮਹੀਨਿਆਂ ਨੇ ਅੰਦਰ-ਅੰਦਰ ਸਾਰੇ ਸੂਬੇ ਵਿਚ ਪ੍ਰੀਪੇਡ ਮੀਟਰ ਲਗਾਏ ਜਾਣ।

ਸੰਬੰਧਿਤ ਖ਼ਬਰਾਂ

ਇਨ੍ਹਾਂ ਪ੍ਰੀਪੇਡ ਮੀਟਰਾਂ ਦਾ ਸੰਚਾਲਨ ਮੋਬਾਈਲ ਫੋਨ ਜਾਂ ਡਿਸ਼ ਰਿਚਾਰਜ ਦੀ ਤਰ੍ਹਾਂ ਹੋਵੇਗਾ, ਜਿਵੇਂ ਡਿਸ਼ ਨੂੰ ਰਿਚਾਰਜ ਕੀਤਾ ਜਾਂਦਾ ਹੈ ਉਸੇ ਤਰ੍ਹਾਂ ਹੀ ਇਹ ਮੀਟਰ ਵੀ ਇਕ ਵਾਰ ਰਿਚਾਰਜ ਕੀਤੇ ਜਾਣ 'ਤੇ ਹੀ ਚੱਲਿਆ ਕਰਨਗੇ। ਹਾਲਾਂਕਿ ਕੇਂਦਰ ਸਰਕਾਰ ਦੇ ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਅਜਿਹਾ ਬਿਜਲੀ ਚੋਰੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਕੀਤਾ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!