|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸਜ਼ਾ ਮੁਆਫੀ ਵਾਲੇ ਸਿੱਖ ਕੈਦੀਆਂ ਦੀ ਰਿਪੋਰਟ ਕੇਂਦਰ ਸਰਕਾਰ ਵਲੋਂ ਜਾਰੀ

ਚੰਡੀਗੜ੍ਹ (Vikram Sehajpal) : ਕੇਂਦਰ ਸਰਕਾਰ ਨੇ ਸਜ਼ਾ ਮੁਆਫੀ ਵਾਲੇ ਸਿੱਖ ਕੈਦੀਆਂ ਦੀ ਰਿਪੋਰਟ ਜਾਰੀ ਕਰ ਦਿੱਤੀ ਹੈ। ਕੇਂਦਰ ਨੇ 8 ਸਿੱਖ ਕੈਦੀਆਂ ਵਿੱਚੋਂ 4 ਦੇ ਨਾਂਅ ਪੰਜਾਬ ਸਰਕਾਰ ਨੂੰ ਭੇਜ ਦਿੱਤੇ ਹਨ। ਇਨ੍ਹਾਂ ਵਿੱਚ ਕਪੂਰਥਲਾ ਦੇ ਪਿੰਡ ਅਕਾਲਗੜ੍ਹ ਦੇ ਲਾਲ ਸਿੰਘ, ਪਿੰਡ ਦਿਆਲਪੁਰਾ ਦੇ ਦਵਿੰਦਰ ਪਾਲ ਸਿੰਘ ਭੁੱਲਰ, ਲੁਧਿਆਣਾ ਦੇ ਗੁਰਦੀਪ ਸਿੰਘ ਖੇੜਾ ਅਤੇ ਬਲਬੀਰ ਸਿ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (Vikram Sehajpal) : ਕੇਂਦਰ ਸਰਕਾਰ ਨੇ ਸਜ਼ਾ ਮੁਆਫੀ ਵਾਲੇ ਸਿੱਖ ਕੈਦੀਆਂ ਦੀ ਰਿਪੋਰਟ ਜਾਰੀ ਕਰ ਦਿੱਤੀ ਹੈ। ਕੇਂਦਰ ਨੇ 8 ਸਿੱਖ ਕੈਦੀਆਂ ਵਿੱਚੋਂ 4 ਦੇ ਨਾਂਅ ਪੰਜਾਬ ਸਰਕਾਰ ਨੂੰ ਭੇਜ ਦਿੱਤੇ ਹਨ। ਇਨ੍ਹਾਂ ਵਿੱਚ ਕਪੂਰਥਲਾ ਦੇ ਪਿੰਡ ਅਕਾਲਗੜ੍ਹ ਦੇ ਲਾਲ ਸਿੰਘ, ਪਿੰਡ ਦਿਆਲਪੁਰਾ ਦੇ ਦਵਿੰਦਰ ਪਾਲ ਸਿੰਘ ਭੁੱਲਰ, ਲੁਧਿਆਣਾ ਦੇ ਗੁਰਦੀਪ ਸਿੰਘ ਖੇੜਾ ਅਤੇ ਬਲਬੀਰ ਸਿੰਘ ਦੇ ਨਾਂਅ ਸ਼ਾਮਲ ਹਨ।

ਸੰਬੰਧਿਤ ਖ਼ਬਰਾਂ

ਕੇਂਦਰ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਇਨ੍ਹਾਂ ਨਾਵਾਂ ਦੀ ਜਾਣਕਾਰੀ ਦਿੱਤੀ ਹੈ।ਦੱਸ ਦਈਏ ਕਿ ਕੇਂਦਰ ਨੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਫ਼ਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਦੀ ਜਾਣਕਾਰੀ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!