|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਸਣੇ ਇਨ੍ਹਾਂ ਸੂਬਿਆਂ ਵਿਚ ਤੇਜ਼ ਹਵਾਵਾਂ ਤੇ ਬਾਰਸ਼ ਦੀ ਸੰਭਾਵਨਾ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗਰਮੀਆਂ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਰ ਦੋ ਦਿਨਾਂ ਤੋਂ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਇਸ ਕਾਰਨ ਇਕ ਵਾਰ ਫਿਰ ਮੌਸਮ 'ਚ ਬਦਲਾਅ ਮਹਿਸੂਸ ਕੀਤਾ ਜਾ ਰਿਹਾ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਦਿੱਲੀ ਨਾਲ ਲੱਗਦੇ ਕਈ ਰਾਜਾਂ ਵਿੱਚ ਤੇਜ਼ ਹਵਾਵਾਂ ਚੱਲਦੀਆਂ ਰਹਿਣਗੀਆਂ

NRI Post Desk · 1739 ਦਿਨ ਪਹਿਲਾਂ · ਅੱਪਡੇਟ 1739 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਸਣੇ ਇਨ੍ਹਾਂ ਸੂਬਿਆਂ ਵਿਚ ਤੇਜ਼ ਹਵਾਵਾਂ ਤੇ ਬਾਰਸ਼ ਦੀ ਸੰਭਾਵਨਾ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗਰਮੀਆਂ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਰ ਦੋ ਦਿਨਾਂ ਤੋਂ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਇਸ ਕਾਰਨ ਇਕ ਵਾਰ ਫਿਰ ਮੌਸਮ 'ਚ ਬਦਲਾਅ ਮਹਿਸੂਸ ਕੀਤਾ ਜਾ ਰਿਹਾ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਦਿੱਲੀ ਨਾਲ ਲੱਗਦੇ ਕਈ ਰਾਜਾਂ ਵਿੱਚ ਤੇਜ਼ ਹਵਾਵਾਂ ਚੱਲਦੀਆਂ ਰਹਿਣਗੀਆਂ। ਇਸ ਤੋਂ ਇਲਾਵਾ ਕਈ ਸੂਬਿਆਂ 'ਚ ਕੁਝ ਥਾਵਾਂ 'ਤੇ ਮੀਂਹ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਵਿੱਚ ਦਿੱਲੀ, ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਉੱਤਰੀ ਰਾਜਸਥਾਨ ਵਿੱਚ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਹੋ ਸਕਦੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!