|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਖ਼ਤੀ : 1 ਜਨਵਰੀ ਤੋਂ ਜਨਤਕ ਥਾਵਾਂ 'ਤੇ ਬਿਨਾਂ ਵੈਕਸੀਨ ਤੋਂ No Entry

ਨਿਊਜ਼ ਡੈਸਕ (ਜਸਕਮਲ) : ਕੋਰੋਨਾ ਲਾਗ ਦੀ ਵਧ ਰਹੀ ਦਹਿਸ਼ਤ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ ਕਿ ਜਿਨ੍ਹਾਂ ਵਿਅਕਤੀਆਂ ਦਾ ਪੂਰੀ ਤਰ੍ਹਾਂ ਟੀਕਾਕਰਨ ਨਹੀਂ ਹੋਇਆ, ਉਹ ਜਨਤਕ ਥਾਵਾਂ ‘ਤੇ ਨਾ ਜਾਣ। ਜਨਤਕ ਥਾਵਾਂ ‘ਤੇ ਸਿਰਫ਼ ਉਨ੍ਹਾਂ ਨੂੰ ਹੀ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ, ਜਿਨ੍ਹਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋ ਚੁੱਕਾ ਹੈ। ਨਵੇਂ ਹੁਕਮ 'ਚ

NRI Post Desk · 1797 ਦਿਨ ਪਹਿਲਾਂ · ਅੱਪਡੇਟ 1797 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਖ਼ਤੀ : 1 ਜਨਵਰੀ ਤੋਂ ਜਨਤਕ ਥਾਵਾਂ 'ਤੇ ਬਿਨਾਂ ਵੈਕਸੀਨ ਤੋਂ No Entry
📷 NRI Post Desk

ਨਿਊਜ਼ ਡੈਸਕ (ਜਸਕਮਲ) : ਕੋਰੋਨਾ ਲਾਗ ਦੀ ਵਧ ਰਹੀ ਦਹਿਸ਼ਤ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ ਕਿ ਜਿਨ੍ਹਾਂ ਵਿਅਕਤੀਆਂ ਦਾ ਪੂਰੀ ਤਰ੍ਹਾਂ ਟੀਕਾਕਰਨ ਨਹੀਂ ਹੋਇਆ, ਉਹ ਜਨਤਕ ਥਾਵਾਂ ‘ਤੇ ਨਾ ਜਾਣ। ਜਨਤਕ ਥਾਵਾਂ ‘ਤੇ ਸਿਰਫ਼ ਉਨ੍ਹਾਂ ਨੂੰ ਹੀ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ, ਜਿਨ੍ਹਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋ ਚੁੱਕਾ ਹੈ। ਨਵੇਂ ਹੁਕਮ 'ਚ ਓਮੀਕਰੋਨ ਵੇਰੀਐਂਟ ਦਾ ਹਵਾਲਾ ਦਿੱਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਹੁਕਮਾਂ 'ਚ ਕਿਹਾ ਗਿਆ ਹੈ ਕਿ ਜਨਤਕ ਥਾਵਾਂ ਜਿਵੇਂ ਸਬਜ਼ੀ ਮੰਡੀ, ਜਨਤਕ ਆਵਾਜਾਈ, ਪਾਰਕ, ਧਾਰਮਿਕ ਅਸਥਾਨ, ਮਾਲ, ਸ਼ਾਪਿੰਗ ਕੰਪਲੈਕਸ ਆਦਿ ਚ ਪੂਰੀ ਤਰ੍ਹਾਂ ਟੀਕਾਕਰਣ (ਦੂਜੀ ਖੁਰਾਕ) ਵਾਲੇ ਬਾਲਿਗ ਵਿਅਕਤੀਆਂ ਨੂੰ ਹੀ ਜਾਣ ਦੀ ਆਗਿਆ ਹੋਵੇਗੀ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ‘ਤੇ 500 ਰੁਪਏ ਜੁਰਮਾਨਾ ਲਗਾਇਆ ਜਾਵੇਗਾ। ਇਹ ਹੁਕਮ 1 ਜਨਵਰੀ ਤੋਂ ਲਾਗੂ ਹੋਣਗੇ। ਜੇਕਰ ਕੋਈ ਇਕ ਡੋਜ਼ ਵਾਲਾ ਵਿਅਕਤੀ ਪਾਇਆ ਮਿਲ ਜਾਂਦਾ ਹੈ ਤਾਂ ਉਸ ਨੂੰ ਵੀ 500 ਜੁਰਮਾਨਾ ਲਗਵਾਇਆ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!