|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰਕੈਦ 'ਚ ਤਬਦੀਲ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਹੁਕਮ

ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ 'ਤੇ ਭਾਰਤ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ 'ਚ ਫਾਂਸੀ ਦੀ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ 'ਚ ਤਬਦੀਲ ਕਰ ਦਿੱਤੀ ਹੈ। ਇਸ ਸਬੰਧੀ ਗ੍ਰਹਿ ਮੰਤਰਾਲ ਨੇ ਹੁਕਮ ਜਾਰੀ ਕਰ ਦਿੱਤਾ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ 'ਤੇ ਭਾਰਤ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ 'ਚ ਫਾਂਸੀ ਦੀ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ 'ਚ ਤਬਦੀਲ ਕਰ ਦਿੱਤੀ ਹੈ। ਇਸ ਸਬੰਧੀ ਗ੍ਰਹਿ ਮੰਤਰਾਲ ਨੇ ਹੁਕਮ ਜਾਰੀ ਕਰ ਦਿੱਤਾ ਹੈ।

ਸੰਬੰਧਿਤ ਖ਼ਬਰਾਂ

ਬਲਵੰਤ ਸਿੰਘ ਰਾਜੋਆਣਾ ਇਸ ਵੇਲੇ ਕੇਂਦਰੀ ਜੇਲ੍ਹ ਪਟਿਆਲਾ 'ਚ ਬੰਦ ਹੈ। ਬੇੱਸ਼ਕ ਉਹ ਪਟਿਲਾਆ 'ਚ ਬੰਦ ਹੈ ਪਰ ਜੇਲ੍ਹ ਮੈਨੁਅਲ ਮੁਤਾਬਿਕ ਉਹ ਯੂਪੀ ਪੁਲਿਸ ਦਾ ਕੈਦੀ ਹੈ ਕਿਉਂਕਿ 1995 'ਚ ਚੰਡੀਗੜ੍ਹ ਪੁਲਿਸ ਨੇ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ 'ਚ ਜਗਤਾਰ ਸਿੰਘ ਹਵਾਰਾ, ਜਗਤਾਰ ਸਿੰਘ ਤਾਰਾ, ਪਰਮਜੀਤ ਸਿੰਘ ਭਿਓਰਾ, ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰਨਾ 'ਤੇ ਕੇਸ ਦਰਜ ਕੀਤਾ ਸੀ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!