|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੰਡੀਗੜ੍ਹ ਨੂੰ ਮਿਲਿਆ ਦੂਜਾ ਟਰਾਮਾ ਸੈਂਟਰ

ਚੰਡੀਗੜ੍ਹ (ਰਾਘਵ): ਇੱਥੇ ਸੈਕਟਰ-32 ਸਥਿਤ ਗੌਰਮਿੰਟ ਮੈਡੀਕਲ ਕਾਲਜ ਐਂਡ ਹਸਪਤਾਲ (ਜੀ. ਐੱਮ. ਸੀ. ਐੱਚ) 'ਚ 283 ਬੈੱਡਾਂ ਵਾਲਾ ਐਮਰਜੈਂਸੀ ਅਤੇ ਟਰਾਮਾ ਬਲਾਕ ਤਿਆਰ ਕੀਤਾ ਗਿਆ ਹੈ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਸਵੇਰੇ 10 ਵਜੇ ਇਸ ਟਰਾਮਾ ਬਲਾਕ ਦਾ ਉਦਘਾਟਨ ਕੀਤਾ। ਇਸ ਦੌਰਾਨ ਮੁੱਖ ਸਕੱਤਰ ਆਈ. ਏ. ਐੱਸ. ਰਾਜੀਵ ਵਰਮਾ ਅਤੇ

NRI Post Desk · 478 ਦਿਨ ਪਹਿਲਾਂ · ਅੱਪਡੇਟ 478 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੰਡੀਗੜ੍ਹ ਨੂੰ ਮਿਲਿਆ ਦੂਜਾ ਟਰਾਮਾ ਸੈਂਟਰ
📷 NRI Post Desk

ਚੰਡੀਗੜ੍ਹ (ਰਾਘਵ): ਇੱਥੇ ਸੈਕਟਰ-32 ਸਥਿਤ ਗੌਰਮਿੰਟ ਮੈਡੀਕਲ ਕਾਲਜ ਐਂਡ ਹਸਪਤਾਲ (ਜੀ. ਐੱਮ. ਸੀ. ਐੱਚ) 'ਚ 283 ਬੈੱਡਾਂ ਵਾਲਾ ਐਮਰਜੈਂਸੀ ਅਤੇ ਟਰਾਮਾ ਬਲਾਕ ਤਿਆਰ ਕੀਤਾ ਗਿਆ ਹੈ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਸਵੇਰੇ 10 ਵਜੇ ਇਸ ਟਰਾਮਾ ਬਲਾਕ ਦਾ ਉਦਘਾਟਨ ਕੀਤਾ। ਇਸ ਦੌਰਾਨ ਮੁੱਖ ਸਕੱਤਰ ਆਈ. ਏ. ਐੱਸ. ਰਾਜੀਵ ਵਰਮਾ ਅਤੇ ਸਿਹਤ ਸਕੱਤਰ ਅਜੇ ਚਗਤੀ ਵੀ ਮੌਜੂਦ ਰਹੇ।

ਸੰਬੰਧਿਤ ਖ਼ਬਰਾਂ

ਰਾਜਪਾਲ ਨੇ ਦੱਸਿਆ ਕਿ ਇਹ ਟਰਾਮਾ ਸੈਂਟਰ 60 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ ਅਤੇ ਇਸ ਨਾਲ ਪੀ. ਜੀ. ਆਈ. ਦਾ ਬੋਝ ਘਟੇਗਾ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਇਸ ਟਰਾਮਾ ਸੈਂਟਰ ਦਾ ਉਦਘਾਟਨ 28 ਜੁਲਾਈ ਨੂੰ ਹੋਣਾ ਸੀ ਪਰ ਰਾਜਪਾਲ ਦੀ ਸਿਹਤ ਖ਼ਰਾਬ ਹੋਣ ਕਾਰਨ ਇਸ ਨੂੰ ਮੁਲਤਵੀ ਰ ਦਿੱਤਾ ਗਿਆ ਸੀ। ਐਮਰਜੈਂਸੀ ਸੇਵਾਵਾਂ ਦੇ ਮਕਸਦ ਨਾਲ ਬਣਾਏ ਨਵੇਂ ਬਲਾਕ 'ਚ ਮਰੀਜ਼ਾਂ ਨੂੰ ਬਿਹਤਰ ਇਲਾਜ ਮਿਲੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!